Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 4:00 am

+91 90915 01313 , +91 90916 01313

punjabbanni@gmail.com
punjabbani@yahoo.com

ਬਾਰਸ਼ ਦੌਰਾਨ ਪਾਣੀ ਵਿਚ ਡੁੱਬੇ ਪੁਲ ਨੂੰ ਪਾਰ ਕਰਦੇ ਸਮੇਂ ਟਰੈਕਟਰ ਟਰਾਲੀ ਸਮੇਤ ਵਹੇ ਵਿਅਕਤੀਆਂ ਦੀ ਭਾਲ ਜਾਰੀ

ਬਾਰਸ਼ ਦੌਰਾਨ ਪਾਣੀ ਵਿਚ ਡੁੱਬੇ ਪੁਲ ਨੂੰ ਪਾਰ ਕਰਦੇ ਸਮੇਂ ਟਰੈਕਟਰ ਟਰਾਲੀ ਸਮੇਤ ਵਹੇ ਵਿਅਕਤੀਆਂ ਦੀ ਭਾਲ ਜਾਰੀ

ਬਾਰਸ਼ ਦੌਰਾਨ ਪਾਣੀ ਵਿਚ ਡੁੱਬੇ ਪੁਲ ਨੂੰ ਪਾਰ ਕਰਦੇ ਸਮੇਂ ਟਰੈਕਟਰ ਟਰਾਲੀ ਸਮੇਤ ਵਹੇ ਵਿਅਕਤੀਆਂ ਦੀ ਭਾਲ ਜਾਰੀ
ਮੋਰਬੀ : ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨਡੀਆਰਐੱਫ) ਵਲੋਂ ਗੁਜਰਾਤ ਦੇ ਮੋਰਬੀ ਜਿ਼ਲ੍ਹੇ ਵਿਚ ਭਾਰੀ ਬਾਰਸ਼ ਦੇ ਦੌਰਾਨ ਪਾਣੀ ਵਿਚ ਡੁੱਬੇ ਪੁਲ ਨੂੰ ਪਾਰ ਕਰਦੇ ਸਮੇਂ ਆਪਣੀ ਟਰੈਕਟਰ ਟਰਾਲੀ ਸਮੇਤ ਵਹਿ ਗਏ ਸੱਤ ਵਿਅਕਤੀਆਂ ਦੀ ਭਾਲ ਲਈ ਮੁਹਿੰਮ ਜਾਰੀ ਹੈ। ਪਿੰਡ ਧਵਾਣਾ ਨੇੜੇ ਵਾਪਰੀ ਇਸ ਘਟਨਾ ਵਿੱਚ ਟਰੈਕਟਰ ਟਰਾਲੀ ’ਤੇ ਸਵਾਰ 17 ਵਿਅਕਤੀਆਂ ਵਿੱਚੋਂ 10 ਨੂੰ ਦੇਰ ਰਾਤ ਚਲਾਏ ਗਏ ਅਪਰੇਸ਼ਨ ਵਿੱਚ ਬਚਾ ਲਿਆ ਗਿਆ ਅਤੇ ਬਾਕੀ ਸੱਤ ਦੀ ਭਾਲ ਜਾਰੀ ਹੈ।

Advertisement
Advertisement
Advertisement
Advertisement
Scroll to Top