Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:28 am

+91 90915 01313 , +91 90916 01313

punjabbanni@gmail.com
punjabbani@yahoo.com

ਹਰਿਆਣਾ ’ਚ ਕਾਂਗਰਸ ਨਹੀਂ ਕਰੇਗੀ ਆਪ ਨਾਲ ਚੋਣ ਗੱਠਜੋੜ: ਸ਼ੈਲਜਾ

ਹਰਿਆਣਾ ’ਚ ਕਾਂਗਰਸ ਨਹੀਂ ਕਰੇਗੀ ਆਪ ਨਾਲ ਚੋਣ ਗੱਠਜੋੜ: ਸ਼ੈਲਜਾ

ਹਰਿਆਣਾ ’ਚ ਕਾਂਗਰਸ ਨਹੀਂ ਕਰੇਗੀ ਆਪ ਨਾਲ ਚੋਣ ਗੱਠਜੋੜ: ਸ਼ੈਲਜਾ
ਨਵੀਂ ਦਿੱਲੀ : ਕਾਂਗਰਸ ਦੀ ਜਨਰਲ ਸਕੱਤਰ ਕੁਮਾਰੀ ਸ਼ੈਲਜਾ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਨਾਲ ਗਠਜੋੜ ਦੀ ਸੰਭਾਵਨਾ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਆਪਣੇ ਆਪ ਵਿੱਚ ਮਜ਼ਬੂਤ ਹੈ ਅਤੇ ਆਪਣੇ ਦਮ ’ਤੇ ਚੋਣਾਂ ਲੜੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਨੈਲੋ ਤੇ ਬਸਪਾ ਗੱਠਜੋੜ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਕਾਰਨ ਇਸ ਚੋਣ ਵਿੱਚ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ ਪਹੁੰਚਾਏਗਾ ਅਤੇ ਮੁੱਖ ਵਿਰੋਧੀ ਪਾਰਟੀ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ। ਸ਼ੈਲਜਾ ਨੇ ਇਹ ਵੀ ਕਿਹਾ ਕਿ ਕਾਂਗਰਸ ਆਮ ਤੌਰ ‘ਤੇ ਉਨ੍ਹਾਂ ਰਾਜਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕਰਦੀ, ਜਿਥੇ ਉਹ ਵਿਰੋਧੀ ਧਿਰ ਵਿੱਚ ਹੈ। ਹਰਿਆਣਾ ਦੀਆਂ ਸਾਰੀਆਂ 90 ਵਿਧਾਨ ਸਭਾ ਸੀਟਾਂ ਲਈ 1 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ 4 ਅਕਤੂਬਰ ਨੂੰ ਨਤੀਜਾ ਆਵੇਗਾ।

Advertisement
Advertisement
Advertisement
Advertisement
Scroll to Top