Breaking News ਦਿੱਲੀ ਚੋਣਾਂ ਦੇ ਐਲਾਨ ਦੇੇ ਬਾਅਦ ਤੋਂ ਹੀ ਭਾਜਪਾ ਬਣਾ ਰਹੀ ਹੈ ਲਗਾਤਾਰ ਪੰਜਾਬੀਆਂ ਨੂੰ ਨਿਸ਼ਾਨਾ : ਕੰਗਅਨਿਲ ਵਿੱਜ ਨੇ ਕੀਤਾ ਨਾਇਬ ਸਿੰਘ ਸੈਣੀ ਸਰਕਾਰ ਖਿਲਾਫ ਡੱਲੇਵਾਲ ਵਾਂਗ ਮਰਨ ਵਰਤ ਰੱਖਣ ਦਾ ਐਲਾਨਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂਡਵੀਜ਼ਨਲ ਕਮਿਸ਼ਨਰ ਨੇ ਨਗਰ ਨਿਗਮ ਦੇ 7 ਕੌਂਸਲਰਾਂ ਨੂੰ ਸਹੁੰ ਚੁਕਾਈਅਮਰੀਕਾ ਵਿਚ ਡਾਕਟਰੀ ਸਲਾਹ ਦੇ ਬਿਨਾਂ 33 ਹਜ਼ਾਰ ਅਮਰੀਕੀ ਡਾਲਰ ਦੀਆਂ ਭਾਰਤ ਤੋਂ ਲੁਕਾ ਕੇ ਭੇਜੀਆਂ 70 ਹਜ਼ਾਰ ਗੋਲੀਆਂ ਬਰਾਮਦਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ : ਵੀ. ਕੇ. ਜੰਜੂਆਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰ

ਅੰਮ੍ਰਿਤਸਰ ਘਰ `ਚ ਵੜ ਕੇ ਐਨ. ਆਰ. ਆਈ. `ਤੇ ਗੋਲੀਬਾਰੀ ਕਰਨ ਦਾ ਮਾਮਲਾ: ਪੀੜਤ ਦੀ ਪਹਿਲੀ ਪਤਨੀ ਦੇ 5 ਪਰਿਵਾਰਕ ਮੈਂਬਰਾਂ ਵਿਰੁੱਧ ਪਰਚਾ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Saturday, 24 August, 2024, 06:47 PM

ਅੰਮ੍ਰਿਤਸਰ ਘਰ `ਚ ਵੜ ਕੇ ਐਨ. ਆਰ. ਆਈ. `ਤੇ ਗੋਲੀਬਾਰੀ ਕਰਨ ਦਾ ਮਾਮਲਾ: ਪੀੜਤ ਦੀ ਪਹਿਲੀ ਪਤਨੀ ਦੇ 5 ਪਰਿਵਾਰਕ ਮੈਂਬਰਾਂ ਵਿਰੁੱਧ ਪਰਚਾ ਦਰਜ
ਅੰਮ੍ਰਿਤਸਰ : ਅੰਮ੍ਰਿਤਸਰ ਘਰ `ਚ ਵੜ ਕੇ ਐਨ. ਆਰ. ਆਈ. `ਤੇ ਗੋਲੀਬਾਰੀ ਕਰਨ ਦੇ ਮਾਮਲੇ `ਚ ਪੰਜਾਬ ਪੁਲਿਸ ਨੇ ਪੀੜਤ ਦੀ ਪਹਿਲੀ ਪਤਨੀ ਦੇ 5 ਪਰਿਵਾਰਕ ਮੈਂਬਰਾਂ ਵਿਰੁੱਧ ਪਰਚਾ ਦਰਜ ਕੀਤਾ ਹੈ।ਜ਼ਿਕਰਯੋਗ ਹੈ ਕਿ ਐਨਆਰਆਈ ਦੇ ਪਹਿਲੇ ਵਿਆਹ ਤੋਂ ਬਾਅਦ ਉਸ ਦੀ ਪਹਿਲੀ ਪਤਨੀ ਵੱਲੋਂ ਖੁਦਕੁਸ਼ੀ ਕੀਤੀ ਗਈ ਸੀ, ਜਿਸ ਤੋਂ ਬਾਅਦ ਐਨਆਰਆਈ ਧਮਕੀਆਂ ਵੀ ਮਿਲੀਆਂ ਸਨ।



Scroll to Top