Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 5:10 am

+91 90915 01313 , +91 90916 01313

punjabbanni@gmail.com
punjabbani@yahoo.com

ਫਿਲਮ ਐਮਰਜੈਂਸੀ ਤੇ ਕੰਗਨਾ ਰਣੌਤ ਦਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਫਿਲਮ ਦਾ ਵਿਰੋਧ

ਫਿਲਮ ਐਮਰਜੈਂਸੀ ਤੇ ਕੰਗਨਾ ਰਣੌਤ ਦਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਫਿਲਮ ਦਾ ਵਿਰੋਧ

ਫਿਲਮ ਐਮਰਜੈਂਸੀ ਤੇ ਕੰਗਨਾ ਰਣੌਤ ਦਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਫਿਲਮ ਦਾ ਵਿਰੋਧ
ਬਠਿੰਡਾ : ਸਤੰਬਰ ਦੇ ਸ਼ੁਰੂ ਵਿਚ ਰਿਲੀਜ਼ ਹੋਣ ਜਾ ਰਹੀ ਫਿ਼ਲਮ ਐਮਰਜੈਂਸੀ ਅਤੇ ਉਸ ਵਿਚ ਕੰਮ ਕਰਨ ਵਾਲੀ ਅਦਾਕਾਰਾ ਤੇ ਐਮ. ਪੀ. ਕੰਗਨਾ ਰਣੌਤ ਦਾ ਵਿਰੋਧ ਕਰਦਿਆਂ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਦੀ ਸਮੀਖਿਆ ਕਰਨ ਲਈ ਕਿਹਾ ਗਿਆ ਹੈ। ਫਿਲਮ ਦੇ ਟ੍ਰੇਲਰ `ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਚਿੰਤਾ ਪ੍ਰਗਟ ਕੀਤੀ ਕਿ ਸਿੱਖ ਕੌਮ ਨੂੰ ਬਦਨਾਮ ਨਾ ਕੀਤਾ ਜਾਵੇ।ਦੱਸਣਯੋਗ ਹੈ ਕਿ ਕੰਗਨਾ ਰਣੌਤ ਇਨ੍ਹੀਂ ਦਿਨੀਂ ਫਿਲਮ `ਐਮਰਜੈਂਸੀ` ਨੂੰ ਲੈ ਕੇ ਸੁਰਖੀਆਂ `ਚ ਹੈ। ਫਿਲਮ ਦਾ ਟ੍ਰੇਲਰ ਹਾਲ ਹੀ `ਚ ਰਿਲੀਜ਼ ਹੋਇਆ ਹੈ। ਜਦੋਂ ਤੋਂ ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ, ਫਿਲਮ ਨੂੰ ਰਿਲੀਜ਼ ਤੋਂ ਪਹਿਲਾਂ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Advertisement
Advertisement
Advertisement
Advertisement
Scroll to Top