Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 4:21 am

+91 90915 01313 , +91 90916 01313

punjabbanni@gmail.com
punjabbani@yahoo.com

ਬਦਲਾਪੁਰ ਕਾਂਡ ਦੇ ਮੁਲਜ਼ਮ ਦੇ ਰਿਮਾਂਡ ਵਿਚ ਕੋਰਟ ਨੇ ਕੀਤਾ 26 ਤੱਕ ਦਾ ਵਾਧਾ

ਬਦਲਾਪੁਰ ਕਾਂਡ ਦੇ ਮੁਲਜ਼ਮ ਦੇ ਰਿਮਾਂਡ ਵਿਚ ਕੋਰਟ ਨੇ ਕੀਤਾ 26 ਤੱਕ ਦਾ ਵਾਧਾ

ਬਦਲਾਪੁਰ ਕਾਂਡ ਦੇ ਮੁਲਜ਼ਮ ਦੇ ਰਿਮਾਂਡ ਵਿਚ ਕੋਰਟ ਨੇ ਕੀਤਾ 26 ਤੱਕ ਦਾ ਵਾਧਾ
ਮੁੰਬਈ : ਬਦਲਾਪੁਰ ਦੇ ਸਕੂਲ ਵਿਚ ਦੋ ਬੱਚੀਆਂ ਨਾਲ ਕਥਿਤ ਜਿਨਸੀ ਛੇੜਛਾੜ ਦੇ ਮੁਲਜ਼ਮ ਦਾ ਕੋਰਟ ਨੇ ਪੁਲਸ ਰਿਮਾਂਡ 26 ਅਗਸਤ ਤੱਕ ਵਧਾ ਦਿੱਤਾ ਹੈ। ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸੀਨੀਅਰ ਆਈਪੀਐੱਸ ਅਧਿਕਾਰੀ ਆਰਤੀ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਬਣਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕਿਹਾ ਕਿ ਸਕੂਲ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ। ਉਧਰ ਵਿਰੋਧੀ ਧਿਰਾਂ ਦੇ ਗੱਠਜੋੜ ਮਹਾ ਵਿਕਾਸ ਅਗਾੜੀ ਨੇ 24 ਅਗਸਤ ਨੂੰ ‘ਮਹਾਰਾਸ਼ਟਰ ਬੰਦ’ ਦਾ ਸੱਦਾ ਦਿੱਤਾ ਹੈ। ਬਦਲਾਪੁਰ ਰੇਲਵੇ ਸਟੇਸ਼ਨ ਉੱਤੇ ਮੰਗਲਵਾਰ ਨੂੰ ਹੋਈ ਹਿੰਸਾ ਦੇ ਸਬੰਧ ਵਿਚ ਚਾਰ ਐੱਫਆਈਆਰ ਦਰਜ ਕਰਕੇ 72 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਰੋਸ ਮੁਜ਼ਾਹਰਿਆਂ ਦੌਰਾਨ ਰੇਲਵੇ ਸਟੇਸ਼ਨ ਤੇ ਬਦਲਾਪੁਰ ਦੇ ਹੋਰਨਾਂ ਹਿੱਸਿਆਂ ਵਿਚ ਪੱਥਰਬਾਜ਼ੀ ਦੀਆਂ ਘਟਨਾਵਾਂ ਵਿਚ ਘੱਟੋ-ਘੱਟ 17 ਪੁਲੀਸ ਮੁਲਾਜ਼ਮ ਤੇ ਰੇਲਵੇ ਪੁਲੀਸ ਦੇ ਅੱਠ ਜਵਾਨ ਜ਼ਖ਼ਮੀ ਹੋ ਗਏ ਸਨ। ਇਸ ਘਟਨਾ ਖਿਲਾਫ਼ ਭਖੇ ਰੋਹ ਮਗਰੋਂ ਬਦਲਾਪੁਰ ਵਿਚ ਇੰਟਰਨੈੱਟ ਸੇਵਾਵਾਂ ਅੱਜ ਵੀ ਮੁਅੱਤਲ ਰਹੀਆਂ।

Advertisement
Advertisement
Advertisement
Advertisement
Scroll to Top