Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:32 am

+91 90915 01313 , +91 90916 01313

punjabbanni@gmail.com
punjabbani@yahoo.com

ਪਿਸਤੌਲ ਦੀ ਬਰਾਮਦਗੀ ਲਈ ਲਿਜਾਏ ਜਾ ਰਹੇ ਮੁਲਜਮ ਦੇ ਹੱਥਕੜੀ ਸਮੇਤ ਭੱਜਣ ਤੇ ਪੁਲਸ ਨੇ ਕੀਤਾ ਬਚਾਓ ਤੇ ਮਾਰੀ ਗੋਲੀ

ਪਿਸਤੌਲ ਦੀ ਬਰਾਮਦਗੀ ਲਈ ਲਿਜਾਏ ਜਾ ਰਹੇ ਮੁਲਜਮ ਦੇ ਹੱਥਕੜੀ ਸਮੇਤ ਭੱਜਣ ਤੇ ਪੁਲਸ ਨੇ ਕੀਤਾ ਬਚਾਓ ਤੇ ਮਾਰੀ ਗੋਲੀ

ਪਿਸਤੌਲ ਦੀ ਬਰਾਮਦਗੀ ਲਈ ਲਿਜਾਏ ਜਾ ਰਹੇ ਮੁਲਜਮ ਦੇ ਹੱਥਕੜੀ ਸਮੇਤ ਭੱਜਣ ਤੇ ਪੁਲਸ ਨੇ ਕੀਤਾ ਬਚਾਓ ਤੇ ਮਾਰੀ ਗੋਲੀ
ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਕਸਬਾ ਮਹਿਤਾ ਚੌਂਕ ਤੋਂ ਫਿਰੌਤੀਆਂ ਮੰਗਣ ਦੇ ਦੋਸ਼ਾਂ ਅਧੀਨ ਗ੍ਰਿਫ਼ਤਾਰ ਮੁਲਜ਼ਮਾਂ `ਚੋਂ ਇਕ ਨੂੰ ਜਦੋਂ ਪਿਸਤੌਲ ਦੀ ਬਰਾਮਦਗੀ ਲਈ ਲਿਜਾਇਆ ਜਾ ਰਿਹਾ ਸੀ ਤਾਂ ਆਰੋਪੀ ਵੱਲੋਂ ਹੱਥਕੜੀ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਉੱਥੇ ਹੀ ਇੱਟਾਂ ਰੋੜਿਆ ਨਾਲ ਪੁਲਸ `ਤੇ ਹਮਲਾ ਕੀਤਾ ਗਿਆ। ਇਸ ਦੌਰਾਨ ਪੁਲਸ ਨੇ ਜਵਾਬੀ ਫਾਇਰਿੰਗ `ਚ ਕੀਤੀ ਜਿਸ ਕਾਰਨ ਮੁਲਜ਼ਮ ਦੀ ਲੱਤ `ਚ ਗੋਲੀ ਵੱਜ ਗਈ ਅਤੇ ਗੰਭੀਰ ਰੂਪ `ਚ ਜ਼ਖ਼ਮੀ ਹੋ ਗਿਆ। ਫਿਲਹਾਲ ਪੁਲਸ ਵੱਲੋਂ ਮੁਲਜ਼ਮ ਨੂੰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਹੈ ਕਿ 10 ਜੁਲਾਈ 2024 ਨੂੰ ਜਗਜੀਤ ਸਿੰਘ ਦੀ ਮਾਸਟਰ ਬੁੱਕ ਡੀਪੂ ਦੀ ਦੁਕਾਨ `ਤੇ 8.45 ਵਜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਫਾਇਰਿੰਗ ਕੀਤੀ ਸੀ ਤਾਂ ਪੁਲਸ ਨੇ ਥਾਣਾ ਮਹਿਤਾ ਵਿਖੇ ਕੇਸ ਦਰਜ ਕਰ ਲਿਆ ਸੀ। ਗੋਲੀ ਚੱਲਣ ਤੋਂ 3 ਦਿਨ ਬਾਅਦ ਪੁਲਸ ਨੇ ਡੋਨੀ ਅਤੇ ਮਨਪ੍ਰੀਤ ਸਿੰਘ (ਗੈਂਗਸਟਰ ਗੋਪੀ ਘਨਸ਼ਾਮਪਰਾ ਦਾ ਭਰਾ) ਜੋ ਕਿ ਪੁਰਤਗਾਲ ਵਿੱਚ ਹਨ, ਨੂੰ ਕਾਬੂ ਕਰ ਲਿਆ। ਦੋਸ਼ੀਆਂ ਵਲੋਂ ਬੁੱਕ ਡੀਪੂ ਪਾਸੋਂ ਅਤੇ ਇਕ ਕਰੋੜ ਦੀ ਫਿਰੌਤੀ ਮੰਗੀ ਗਈ ਸੀ ।

Advertisement
Advertisement
Advertisement
Advertisement
Scroll to Top