Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 9:24 am

+91 90915 01313 , +91 90916 01313

punjabbanni@gmail.com
punjabbani@yahoo.com

ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਵਿਖੇ ਕਰਵਾਈ ਕਾਨਫ਼ਰੰਸ

ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਵਿਖੇ ਕਰਵਾਈ ਕਾਨਫ਼ਰੰਸ

ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਵਿਖੇ ਕਰਵਾਈ ਕਾਨਫ਼ਰੰਸ
ਪਟਿਆਲਾ, 22 ਅਗਸਤ : ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੀ ਰਹਿਨੁਮਾਈ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ ਬੇਦੀ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਜ਼ਿਲ੍ਹਾ ਸਿਖਲਾਈ ਦਫ਼ਤਰ ਪਟਿਆਲਾ ਦੇ ਸਹਿਯੋਗ ਨਾਲ ਰਾਜੀਵ ਗਾਂਧੀ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਦੇ ਆਡੀਟੋਰੀਅਮ ਵਿੱਚ ਕਾਊਂਸਲਿੰਗ ਆਫ਼ ਕਾਊਸਲਰਸ ਦੀ ਮੀਟ ਕਰਵਾਈ ਗਈ । ਇਸ ਪ੍ਰੋਗਰਾਮ ਦੇ ਮੁੱਖ ਬੁਲਾਰੇ ਅੰਮ੍ਰਿਤਪਾਲ ਸਿੰਘ ਕਲਸੀ ਨੇ ਵਿਦਿਆਰਥੀਆਂ ਦੀ ਕਾਊਂਸਲਿੰਗ ਨੂੰ ਸੁਚੱਜੇ ਢੰਗ ਨਾਲ ਕਰਨ ਬਾਰੇ ਜਾਣੂ ਕਰਵਾਇਆ। ਇਸ ਬਾਰੇ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਮਾਨਸਾਹੀਆ, ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਨੇ ਦੱਸਿਆ ਕਿ ਇਸ ਕਾਨਫ਼ਰੰਸ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਲਗਭਗ 400 ਕਾਊਸਲਰਾਂ ਨੇ ਭਾਗ ਲਿਆ ।

Advertisement
Advertisement
Advertisement
Advertisement
Scroll to Top