Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 8:17 am

+91 90915 01313 , +91 90916 01313

punjabbanni@gmail.com
punjabbani@yahoo.com

ਮਸ਼ੀਨੀ ਬੁੱਧੀਮਾਨਤਾ ਸਬੰਧੀ ਭਾਸ਼ਾ ਵਿਭਾਗ ਵੱਲੋਂ ਵਰਕਸ਼ਾਪ ਦਾ ਆਯੋਜਨ 27 ਨੂੰ

ਮਸ਼ੀਨੀ ਬੁੱਧੀਮਾਨਤਾ ਸਬੰਧੀ ਭਾਸ਼ਾ ਵਿਭਾਗ ਵੱਲੋਂ ਵਰਕਸ਼ਾਪ ਦਾ ਆਯੋਜਨ 27 ਨੂੰ

ਮਸ਼ੀਨੀ ਬੁੱਧੀਮਾਨਤਾ ਸਬੰਧੀ ਭਾਸ਼ਾ ਵਿਭਾਗ ਵੱਲੋਂ ਵਰਕਸ਼ਾਪ ਦਾ ਆਯੋਜਨ 27 ਨੂੰ
ਪਟਿਆਲਾ 22 ਅਗਸਤ : ਮਸ਼ੀਨੀ ਬੁੱਧੀਮਾਨਤਾ ਦੇ ਖੇਤਰ ਵਿੱਚ ਪੰਜਾਬੀ ਭਾਸ਼ਾ ਅਤੇ ਬੋਧ ਦੀ ਸ਼ਮੂਲੀਅਤ ਲਈ ਲੋੜੀਂਦੀ ਤਕਨੀਕੀ ਜਾਣਕਾਰੀ ਅਤੇ ਅਭਿਆਸ ਲਈ ਭਾਸ਼ਾ ਵਿਭਾਗ ਪੰਜਾਬ ਵੱਲੋਂ ਇਸ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਮਿਤੀ 27 ਅਗਸਤ 2024 ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਇੱਕ ਰੋਜ਼ਾ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਇਸ ਇੱਕ ਦਿਨਾ ਵਰਕਸ਼ਾਪ ਵਿੱਚ ਵਿਭਾਗ ਦੇ ਪ੍ਰਕਾਸ਼ਨ, ਕੰਪਿਊਟਰ ਅਤੇ ਇਸ ਕਾਰਜ ਨਾਲ ਸਬੰਧਤ ਦੂਸਰੀਆਂ ਸ਼ਾਖਾਵਾਂ ਅਤੇ ਜ਼ਿਲ੍ਹਾ ਭਾਸ਼ਾ ਦਫਤਰਾਂ ਵਿੱਚ ਕੰਮ ਕਰਦੇ ਅਧਿਕਾਰੀ/ਕਰਮਚਾਰੀ ਹਿੱਸਾ ਲੈਣਗੇ। ਵਿਭਾਗ ਤੋਂ ਬਾਹਰੋਂ ਵੀ ਹਿੱਸਾ ਲੈਣ ਦੇ ਚਾਹਵਾਨ ਭਾਸ਼ਾ ਕਰਮੀ ਵੀ ਸਮਾਂ ਰਹਿੰਦੇ ਵਿਭਾਗ ਦੇ ਸਹਾਇਕ ਨਿਰਦੇਸ਼ਕ (ਏ ਆਈ) ਸ੍ਰੀ ਆਲੋਕ ਚਾਵਲਾ (62398 14217) ਨਾਲ ਸੰਪਰਕ ਕਰ ਸਕਦੇ ਹਨ ਅਤੇ ਉਸ ਦਿਨ ਸਵੇਰੇ 9.30 ਵਜੇ ਤੋਂ ਪਹਿਲਾਂ ਭਾਸ਼ਾ ਭਵਨ ਪਟਿਆਲਾ ਵਿਖੇ ਪਹੁੰਚਣਾ ਯਕੀਨੀ ਬਣਾਉਣ।

Advertisement
Advertisement
Advertisement
Advertisement
Scroll to Top