ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲਿਆ
ਦੁਆਰਾ: News ਪ੍ਰਕਾਸ਼ਿਤ :Saturday, 01 April, 2023, 03:14 PM
ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਖੁੱਲਣਗੇ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ
ਚੰਡੀਗੜ੍ਹ, 1 –
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਖੁੱਲਣਗੇ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ। ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰੇ 8.00 ਵਜੇ ਸਵੇਰ ਦੀ ਸਭਾ ਹੋਵੇਗੀ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ।