Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 12:09 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਦੇ ਕਸਬਾ ਅਟਾਰੀ ਵਿਖੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਪਾਵਨ ਸਰੂਪ ਹੋਏ ਅਗਨ ਭੇਟ

ਅੰਮ੍ਰਿਤਸਰ ਦੇ ਕਸਬਾ ਅਟਾਰੀ ਵਿਖੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਪਾਵਨ ਸਰੂਪ ਹੋਏ ਅਗਨ ਭੇਟ

ਅੰਮ੍ਰਿਤਸਰ ਦੇ ਕਸਬਾ ਅਟਾਰੀ ਵਿਖੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਪਾਵਨ ਸਰੂਪ ਹੋਏ ਅਗਨ ਭੇਟ
ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਕਸਬਾ ਅਟਾਰੀ ’ਚ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਪਾਵਨ ਸਰੂਪ ਅਗਨ ਭੇਟ ਹੋ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਗੁਰਦੁਆਰਾ ਸਾਹਿਬ ਪੰਚਾਇਤ ਘਰ ਅਟਾਰੀ ਵਿਖੇ ਵਾਪਰੀ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਤਲਾਣੀ ਸਾਹਿਬ ਦੇ ਮੈਨੇਜਰ ਅਤੇ ਪ੍ਰਚਾਰਕ ਸਿੰਘਾਂ ਨੂੰ ਮੌਕੇ ’ਤੇ ਭੇਜਿਆ ਗਿਆ, ਜੋ ਮਾਮਲੇ ਦੀ ਵਿਸਥਾਰਤ ਰਿਪੋਰਟ ਦੇਣਗੇ।

Advertisement
Advertisement
Advertisement
Advertisement
Scroll to Top