Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 6:29 am

+91 90915 01313 , +91 90916 01313

punjabbanni@gmail.com
punjabbani@yahoo.com

ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਕੇਂਦਰੀ ਅਜਾਇਬ ਘਰ ’ਚ ਨਾ ਲਗਾਉਣ ਸਬੰਧੀ ਸਿੱਖ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ

ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਕੇਂਦਰੀ ਅਜਾਇਬ ਘਰ ’ਚ ਨਾ ਲਗਾਉਣ ਸਬੰਧੀ ਸਿੱਖ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ

ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਕੇਂਦਰੀ ਅਜਾਇਬ ਘਰ ’ਚ ਨਾ ਲਗਾਉਣ ਸਬੰਧੀ ਸਿੱਖ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਅਪੀਲ
ਅੰਮ੍ਰਿਤਸਰ : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪੁਰਾਣੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਪਿਛਲੇ ਸਾਲ ਪਾਕਿਸਤਾਨ ਵਿਚ ਮਾਰੇ ਗਏ ਖਾਲਿਸਤਾਨੀ ਅਤਿਵਾਦੀ ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਕੇਂਦਰੀ ਅਜਾਇਬ ਘਰ ਵਿਚ ਲਾਉਣ ਦੇ ਫੈਸਲੇ ਦੀ ਮੁੜ ਨਜ਼ਰਸਾਨੀ ਕੀਤੀ ਜਾਵੇ ਤੇ ਉਸਦੀ ਤਸਵੀਰ ਕੇਂਦਰੀ ਅਜਾਇਬ ਘਰ ਵਿਚ ਨਾ ਲਗਾਈ ਜਾਵੇ।ਰਾਜਸਥਾਨ ਦੇ ਸਿੱਖ ਆਗੂ ਤੇ ਫੈਡਰੇਸ਼ਨ ਦੇ ਸਾਬਕਾ ਅਹੁਦੇਦਾਰ ਭਾਈ ਤੇਜਿਦਰਪਾਲ ਸਿਘ ਟਿਮਾ ਦੀ ਅਗਵਾਈ ਹੇਠ ਆਏ ਇਨਾਂ ਆਗੂਆਂ ਨੇ ਦੱਸਿਆ ਕਿ ਮੀਡੀਆ ਰਿਪੋਰਟਾਂ ਰਾਹੀਂ ਪਤਾ ਲੱਗਾ ਹੈ ਕਿ ਮਹਾਨ ਸਖਸੀਅਤ ਭਾਈ ਗਜਿੰਦਰ ਸਿੰਘ ਨਮਿੱਤ ਪਾਠ ਦੇ ਭੋਗ ਮੌਕੇ ਜਥੇਦਾਰ ਨੇ ਜਿੱਥੇ ਉਹਨਾਂ ਦੀ ਤਸਵੀਰ ਸਿੱਖ ਅਜਾਇਬ ਘਰ ਵਿਖੇ ਲਾਏ ਜਾਣ ਲਈ ਸ਼੍ਰੋਮਣੀ ਕਮੇਟੀ ਨੂੰ ਤਾਕੀਦ ਕੀਤੀ ਉੱਥੇ ਹੀ ਹੋਰ ਸ਼ਖਸੀਅਤਾ ਹਰਦੀਪ ਸਿੰਘ ਨਿੱਝਰ ਅਤੇ ਭਾਈ ਪਰਮਜੀਤ ਸਿੰਘ ਪੰਜਵੜ ਸੰਬੰਧੀ ਦੀ ਇਸੇ ਹੀ ਤਰ੍ਹਾਂ ਦੀ ਤਾਕੀਦ ਸ਼੍ਰੋਮਣੀ ਕਮੇਟੀ ਨੂੰ ਕੀਤੀ ਹੈ।

Advertisement
Advertisement
Advertisement
Advertisement
Scroll to Top