Breaking News ਡਵੀਜ਼ਨਲ ਕਮਿਸ਼ਨਰ ਨੇ ਨਗਰ ਨਿਗਮ ਦੇ 7 ਕੌਂਸਲਰਾਂ ਨੂੰ ਸਹੁੰ ਚੁਕਾਈਅਮਰੀਕਾ ਵਿਚ ਡਾਕਟਰੀ ਸਲਾਹ ਦੇ ਬਿਨਾਂ 33 ਹਜ਼ਾਰ ਅਮਰੀਕੀ ਡਾਲਰ ਦੀਆਂ ਭਾਰਤ ਤੋਂ ਲੁਕਾ ਕੇ ਭੇਜੀਆਂ 70 ਹਜ਼ਾਰ ਗੋਲੀਆਂ ਬਰਾਮਦਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ : ਵੀ. ਕੇ. ਜੰਜੂਆਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ : ਡਾ. ਬਲਜੀਤ ਕੌਰਆਈ. ਆਈ. ਐਮ. ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ : ਹਰਜੋਤ ਸਿੰਘ ਬੈਂਸਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਫਿਰ ਮਿਲੀ 30 ਦਿਨਾਂ ਦੀ ਪੈਰੋਲਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਘਟਨਾ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਖ਼ਤ ਨਿਖੇਧੀ

ਆਸਟ੍ਰੇਲੀਆ ਸਰਕਾਰ ਨੇ ਵੀ ਵਿਦਿਆਰਥੀਆਂ ਦੀ ਗਿਣਤੀ ਨੂੰ ਠੱਲ੍ਹ ਪਾਉਣ ਲਈ ਕਸ ਲਈ ਹੈ ਕਮਰ

ਦੁਆਰਾ: Punjab Bani ਪ੍ਰਕਾਸ਼ਿਤ :Tuesday, 27 August, 2024, 01:26 PM

ਆਸਟ੍ਰੇਲੀਆ ਸਰਕਾਰ ਨੇ ਵੀ ਵਿਦਿਆਰਥੀਆਂ ਦੀ ਗਿਣਤੀ ਨੂੰ ਠੱਲ੍ਹ ਪਾਉਣ ਲਈ ਕਸ ਲਈ ਹੈ ਕਮਰ
ਨਵੀਂ ਦਿੱਲੀ : ਆਸਟ੍ਰੇਲਿਆਈ ਸਰਕਾਰ ਨੇ ਵੀ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੇ ਇਰਾਦੇ ਨਾਲ ਵਧ ਰਹੀ ਵਿਦਿਆਰਥੀਆਂ ਦੀ ਗਿਣਤੀ ਨੂੰ ਠੱਲ੍ਹ ਪਾਉਣ ਦੀ ਤਿਆਰੀ ਕਰਦਿਆਂ ਸਾਲ 2025 ਤਕ ਕੌਮਾਂਤਰੀ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦੀ ਗਿਣਤੀ ਨੂੰ 2 ਲੱਖ 70 ਹਜ਼ਾਰ ਤਕ ਸੀਮਤ ਰੱਖਣ ਦਾ ਫ਼ੈਸਲਾ ਲੈ ਰਹੀ ਹੈ ਕਿਉਂਕਿ ਰਿਕਾਰਡ ਮਾਈਗ੍ਰੇਸ਼ਨ ਹੋਣ ਕਾਰਨ ਇੱਥੇ ਪ੍ਰਾਪਰਟੀ (ਕਿਰਾਏ ਦੇ ਘਰਾਂ) ਦੀ ਰੇਟ ਵਧ ਗਏ ਹਨ।



Scroll to Top