Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:24 am

+91 90915 01313 , +91 90916 01313

punjabbanni@gmail.com
punjabbani@yahoo.com

ਆਮ ਆਦਮੀ ਪਾਰਟੀ ਨੇ ਕੀਤੀ ਜੰਮੂ-ਕਸ਼ਮੀਰ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਨੇ ਕੀਤੀ ਜੰਮੂ-ਕਸ਼ਮੀਰ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਨੇ ਕੀਤੀ ਜੰਮੂ-ਕਸ਼ਮੀਰ ਚੋਣਾਂ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ
ਨਵੀਂ ਦਿੱਲੀ : ਜੰਮੂ-ਕਸ਼ਮੀਰ ਦੀਆਂ ਵਿਧਾਨਸਭਾ ਚੋਣਾਂ ‘ਚ ਜੰਮੂ-ਕਸ਼ਮੀਰ ‘ਚ ਆਮ ਆਦਮੀ ਪਾਰਟੀ ਨੇ ਆਪਣੀ ਪਛਾਣ ਬਣਾ ਲਈ ਹੈ। ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਆਪਣੇ 7 ਉਮੀਦਵਾਰਾਂ ਦਾ ਐਲਾਨ ਕਰਨ ਦੇ ਨਾਲ-ਨਾਲ ਪਾਰਟੀ ਨੇ ਜੰਮੂ-ਕਸ਼ਮੀਰ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਹੈ। ਇਨ੍ਹਾਂ ਸਟਾਰ ਪ੍ਰਚਾਰਕਾਂ ਵਿੱਚ ਸ਼ਰਾਬ ਘੁਟਾਲੇ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਰਾਘਵ ਚੱਢਾ, ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਦਿੱਲੀ ਸਰਕਾਰ ਦੇ ਮੰਤਰੀ ਆਤਿਸ਼ੀ, ਮਨੀਸ਼ ਸਿਸੋਦੀਆ, ਸੰਸਦ ਮੈਂਬਰ ਸੰਜੇ ਸਿੰਘ ਸ਼ਾਮਲ ਹਨ।

Advertisement
Advertisement
Advertisement
Advertisement
Scroll to Top