Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਪਸਿਆਣਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

ਥਾਣਾ ਪਸਿਆਣਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ

ਥਾਣਾ ਪਸਿਆਣਾ ਪੁਲਸ ਨੇ ਕੀਤਾ ਚਾਰ ਵਿਅਕਤੀਆਂ ਵਿਰੁੱਧ ਕੇਸ ਦਰਜ
ਪਸਿਆਣਾ, 7 ਅਗਸਤ () : ਥਾਣਾ ਪਸਿਆਣਾ ਦੀ ਪੁਲਸ ਨੇ ਸਿ਼ਕਾਇਤਕਰਤਾ ਦਲਵਿੰਦਰ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਬਠੋਈ ਖੁਰਦ ਦੀ ਸਿ਼ਕਾਇਤ ਦੇ ਆਧਾਰ ਤੇ 4 ਜਣਿਆਂ ਵਿਰੁੱਧ ਧਾਰਾ 126 (2), 115 (2), 351 (2), 3 (5) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਨਵਦੀਪ ਸਿੰਘ ਪੁੱਤਰ ਪਰਦੀਪ ਸ਼ਰਮਾ, ਲਵਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ, ਅਰਸ਼ਦੀਪ ਸਿੰਘ ਪੁੱਤਰ ਕਰਮ ਸਿੰਘ, ਅਕਾਸ਼ਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀਆਨ ਪਿੰਡ ਬਠੋਈ ਖੁਰਦ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਦਲਵਿੰਦਰ ਸਿੰਘ ਨੇ ਦੱਸਿਆ ਕਿ 4 ਅਗਸਤ ਨੂੰ ਉਹ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੇ ਪਿੰਡ ਦੀ ਆਟਾ ਚੁੱਕੀ ਤੋਂ ਆਪਣੇ ਘਰ ਆ ਰਿਹਾ ਸੀ ਜੋ ਉਪਰੋਕਤ ਵਿਅਕਤੀਆਂ ਨੇ ਰਾਹ ਵਿਚ ਉਸਨੂੰ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਤੇ ਉਸਦੇ 2700 ਰੁਪਏ ਵੀ ਕੱਢ ਲਏ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top