Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:35 am

+91 90915 01313 , +91 90916 01313

punjabbanni@gmail.com
punjabbani@yahoo.com

ਵਕਫ਼ ਬੋਰਡਾਂ ਨੂੰ ਸੰਚਾਲਿਤ ਕਰਨ ਵਾਲੇ ਕਾਨੂੰਨ ਵਿੱਚ ਸੋਧ ਲਈ ਲੋਕ ਸਭਾ ਵਿਚ ਕੇਂਦਰ ਸਰਕਾਰ ਨੇ ਕੀਤਾ ਇੱਕ ਬਿੱਲ ਪੇਸ਼

ਵਕਫ਼ ਬੋਰਡਾਂ ਨੂੰ ਸੰਚਾਲਿਤ ਕਰਨ ਵਾਲੇ ਕਾਨੂੰਨ ਵਿੱਚ ਸੋਧ ਲਈ ਲੋਕ ਸਭਾ ਵਿਚ ਕੇਂਦਰ ਸਰਕਾਰ ਨੇ ਕੀਤਾ ਇੱਕ ਬਿੱਲ ਪੇਸ਼

ਵਕਫ਼ ਬੋਰਡਾਂ ਨੂੰ ਸੰਚਾਲਿਤ ਕਰਨ ਵਾਲੇ ਕਾਨੂੰਨ ਵਿੱਚ ਸੋਧ ਲਈ ਲੋਕ ਸਭਾ ਵਿਚ ਕੇਂਦਰ ਸਰਕਾਰ ਨੇ ਕੀਤਾ ਇੱਕ ਬਿੱਲ ਪੇਸ਼
ਚੰਡੀਗੜ੍ਹ : ਕੇਂਦਰ ਸਰਕਾਰ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਵਕਫ਼ ਬੋਰਡਾਂ ਨੂੰ ਸੰਚਾਲਿਤ ਕਰਨ ਵਾਲੇ ਕਾਨੂੰਨ ਵਿੱਚ ਸੋਧ ਲਈ ਇੱਕ ਬਿੱਲ ਪੇਸ਼ ਕੀਤਾ, ਜਿਸ ਤੋਂ ਬਾਅਦ ਇਸ ਨੂੰ ਸੰਯੁਕਤ ਸੰਸਦੀ ਕਮੇਟੀ (ਜੇਪੀਸੀ) ਕੋਲ ਭੇਜਣ ਦੀ ਸਿਫ਼ਾਰਸ਼ ਕੀਤੀ ਗਈ। ਕੇਂਦਰੀ ਘੱਟਗਿਣਤੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਸਦਨ ਵਿੱਚ ‘ਵਕਫ਼ (ਸੋਧ) ਬਿੱਲ, 2024’ ਪੇਸ਼ ਕੀਤਾ ਅਤੇ ਵੱਖ-ਵੱਖ ਪਾਰਟੀਆਂ ਦੀ ਮੰਗ ਅਨੁਸਾਰ ਬਿੱਲ ਨੂੰ ਸੰਸਦ ਦੀ ਸੰਯੁਕਤ ਸੰਸਦੀ ਕਮੇਟੀ ਕੋਲ ਭੇਜਣ ਦਾ ਪ੍ਰਸਤਾਵ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਕਸ ਉਤੇ ਪੋਸਟ ਕੀਤਾ ਹੈ। ਉਨ੍ਹਾ ਲਿਖਿਆ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਨੂੰ ਦੇਸ਼ ਦੀ ਵੱਡੀ ਮੁਸਲਿਮ ਅਬਾਦੀ ਨੂੰ ਭਰੋਸੇ ਵਿੱਚ ਲਏ ਬਿਨਾਂ ਵਕਫ ਬੋਰਡ ਐਕਟ ਵਿੱਚ ਸੋਧ ਬਾਰੇ ਕੋਈ ਵੀ ਫੈਸਲਾ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਹ ਵਕਫ਼ ਦੀ ਸੰਪਤੀ ਦੀ ਸਾਂਭ-ਸੰਭਾਲ ਦਾ ਮੁੱਦਾ ਹੈ, ਇਸ ਕਰਕੇ ਮੁਸਲਿਮ ਭਾਈਚਾਰੇ ਨੂੰ ਸਾਰੀਆਂ ਪ੍ਰਸਤਾਵਿਤ ਸੋਧਾਂ ਬਾਰੇ ਜਾਣੂ ਕਰਵਾਕੇ ਉਨ੍ਹਾਂ ਦੀ ਮਨਜ਼ੂਰੀ ਲੈਣੀ ਜ਼ਰੂਰੀ ਹੈ।ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਕਸ ਉਤੇ ਪੋਸਟ ਕੀਤਾ ਹੈ। ਉਨ੍ਹਾ ਲਿਖਿਆ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਭਾਰਤ ਸਰਕਾਰ ਨੂੰ ਦੇਸ਼ ਦੀ ਵੱਡੀ ਮੁਸਲਿਮ ਅਬਾਦੀ ਨੂੰ ਭਰੋਸੇ ਵਿੱਚ ਲਏ ਬਿਨਾਂ ਵਕਫ ਬੋਰਡ ਐਕਟ ਵਿੱਚ ਸੋਧ ਬਾਰੇ ਕੋਈ ਵੀ ਫੈਸਲਾ ਲੈਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਹ ਵਕਫ਼ ਦੀ ਸੰਪਤੀ ਦੀ ਸਾਂਭ-ਸੰਭਾਲ ਦਾ ਮੁੱਦਾ ਹੈ, ਇਸ ਕਰਕੇ ਮੁਸਲਿਮ ਭਾਈਚਾਰੇ ਨੂੰ ਸਾਰੀਆਂ ਪ੍ਰਸਤਾਵਿਤ ਸੋਧਾਂ ਬਾਰੇ ਜਾਣੂ ਕਰਵਾਕੇ ਉਨ੍ਹਾਂ ਦੀ ਮਨਜ਼ੂਰੀ ਲੈਣੀ ਜ਼ਰੂਰੀ ਹੈ ।

Advertisement
Advertisement
Advertisement
Advertisement
Scroll to Top