Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 11:33 am

+91 90915 01313 , +91 90916 01313

punjabbanni@gmail.com
punjabbani@yahoo.com

ਕੇਰਲ ਹਾਈ ਕੋਰਟ ਨੇ ਕੀਤਾ ਵਾਇਨਾਡ ਦੇ ਮੁੰਡਕਈ ਤੇ ਚੂਰਲਮਲਾ ਇਲਾਕਿਆਂ ’ਚ 30 ਜੁਲਾਈ ਨੂੰ ਵੱਡੇ ਪੈਮਾਨੇ ’ਤੇ ਢਿੱਗਾਂ ਖਿਸਕਣ ਦੇ ਮਾਮਲਿਆਂ ਦਾ ਖ਼ੁਦ ਨੋਟਿਸ ਲੈਂਦਿਆਂ ਕੇਸ ਦਰਜ

ਕੇਰਲ ਹਾਈ ਕੋਰਟ ਨੇ ਕੀਤਾ ਵਾਇਨਾਡ ਦੇ ਮੁੰਡਕਈ ਤੇ ਚੂਰਲਮਲਾ ਇਲਾਕਿਆਂ ’ਚ 30 ਜੁਲਾਈ ਨੂੰ ਵੱਡੇ ਪੈਮਾਨੇ ’ਤੇ ਢਿੱਗਾਂ ਖਿਸਕਣ ਦੇ ਮਾਮਲਿਆਂ ਦਾ ਖ਼ੁਦ ਨੋਟਿਸ ਲੈਂਦਿਆਂ ਕੇਸ ਦਰਜ

ਕੇਰਲ ਹਾਈ ਕੋਰਟ ਨੇ ਕੀਤਾ ਵਾਇਨਾਡ ਦੇ ਮੁੰਡਕਈ ਤੇ ਚੂਰਲਮਲਾ ਇਲਾਕਿਆਂ ’ਚ 30 ਜੁਲਾਈ ਨੂੰ ਵੱਡੇ ਪੈਮਾਨੇ ’ਤੇ ਢਿੱਗਾਂ ਖਿਸਕਣ ਦੇ ਮਾਮਲਿਆਂ ਦਾ ਖ਼ੁਦ ਨੋਟਿਸ ਲੈਂਦਿਆਂ ਕੇਸ ਦਰਜ
ਕੋਚੀ, 9 ਅਗਸਤ: ਕੇਰਲ ਹਾਈ ਕੋਰਟ ਨੇ ਵਾਇਨਾਡ ਦੇ ਮੁੰਡਕਈ ਤੇ ਚੂਰਲਮਲਾ ਇਲਾਕਿਆਂ ’ਚ 30 ਜੁਲਾਈ ਨੂੰ ਵੱਡੇ ਪੈਮਾਨੇ ’ਤੇ ਢਿੱਗਾਂ ਖਿਸਕਣ ਦੇ ਮਾਮਲਿਆਂ ਦਾ ਖ਼ੁਦ ਨੋਟਿਸ ਲੈਂਦਿਆਂ ਇਸ ਸਬੰਧੀ ਇੱਕ ਕੇਸ ਦਰਜ ਕੀਤਾ ਹੈ। ਢਿੱਗਾਂ ਖਿਸਕਣ ਦੀਆਂ ਘਟਨਾਵਾਂ ’ਚ ਘੱਟੋ-ਘੱਟ 226 ਵਿਅਕਤੀ ਗਏ ਸਨ ਅਤੇ ਹਜ਼ਾਰਾਂ ਲੋਕ ਬੇਘਰ ਹੋ ਗਏ ਸਨ। ਜਸਟਿਸ ਏਕੇ ਜੈਸ਼ੰਕਰਨ ਨਾਂਬਿਆਰ ਅਤੇ ਵੀਐੱਮ ਸ਼ਿਆਮ ਕੁਮਾਰ ਨੇ ਅਦਾਲਤ ਦੇ ਰਜਿਸਟਰਾਰ ਜਨਰਲ ਨੂੰ ਮੀਡੀਆ ਦੀਆਂ ਖਬਰਾਂ ਦੇ ਆਧਾਰ ’ਤੇ ਕੇਸ ਦਰਜ ਕਰਨ ਦਾ ਨਿਰਦੇਸ਼ ਦਿੱਤਾ ਹੈ। ਡਿਵੀਜ਼ਨ ਬੈਂਚ ਸ਼ੁੱਕਰਵਾਰ ਨੂੰ ਮਾਮਲੇ ’ਤੇ ਵਿਚਾਰ ਕਰੇਗਾ। ਸਥਾਨਕ ਪ੍ਰਸ਼ਾਸਨ ਵੱਲੋਂ ਬੁੱਧਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਉਕਤ ਘਟਨਾਵਾਂ ਮਗਰੋਂ 138 ਵਿਅਕਤੀ ਹਾਲੇ ਵੀ ਲਾਪਤਾ ਹਨ।

Advertisement
Advertisement
Advertisement
Advertisement
Scroll to Top