Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:33 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਪਤਵੰਤ ਪੰਨੂ ਦਿੱਤੀ ਮੁੱਖ ਮੰਤਰੀ ਪੰਜਾਬ ਮਾਨ ਨੂੰ ਧਮਕੀ  15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਸਲਾਹ   ਚੰਡੀਗੜ੍ਹ, 8 ਅਗਸਤ : ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂੰ ਨੇ ਮੁੱਖ ਮੰਤਰੀ ਨੂੰ ਪੰਜਾਬ ‘ਚ ਤਿਰੰਗਾ ਨਾ ਲਹਿਰਾਉਣ ਦੀ ਸਲਾਹ ਦਿੱਤੀ ਹੈ। ਪੰਨੂ ਦਾ ਕਹਿਣਾ ਹੈ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਭਾਰਤ ਦੇ ਤਿਰੰਗੇ ਦੀ ਅਗਵਾਈ ਹੇਠ ਸਿੱਖਾਂ ਦੀ ਨਸਲਕੁਸ਼ੀ ਹੋਈ ਅਤੇ ਅੱਜ ਪੰਜਾਬ ਦੇ ਕਿਸਾਨਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ।ਲਗਾਤਾਰ ਵੀਡੀਓ ਬਣਾ ਕੇ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਵਾਲੇ ਅੱਤਵਾਦੀ ਪੰਨੂੰ ਨੇ ਕਿਹਾ- 15 ਅਗਸਤ ਸਿੱਖ ਧਰਮ ਅਤੇ ਪੰਜਾਬ ਦਾ ਅਜ਼ਾਦੀ ਦਿਹਾੜਾ ਨਹੀਂ ਹੈ। ਭਗਵੰਤ ਮਾਨ ਜਲੰਧਰ ‘ਚ ਤਿਰੰਗਾ ਲਹਿਰਾਉਂਦੇ ਹਨ। ਇਸ ਤਿਰੰਗੇ ਹੇਠ ਸਾਡੇ ਸਿੱਖਾਂ ਦੀ ਨਸਲਕੁਸ਼ੀ ਹੋਈ ਹੈ। ਸਾਡੇ ਸੂਬੇ ਦੇ ਸਿੱਖ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਭਗਵੰਤ ਮਾਨ ਦੀ ਸਰਕਾਰ ਜ਼ਿੰਮੇਵਾਰ ਹੈ। ਪੰਨੂੰ ਨੇ ਕਿਹਾ ਭਗਵੰਤ ਮਾਨ ਨੂੰ 15 ਅਗਸਤ ਨੂੰ ਤਿਰੰਗਾ ਲਹਿਰਾਉਣ ਤੋਂ ਰੋਕਿਆ ਜਾਵੇਗਾ। ਦਿਲਾਵਰ ਸਿੰਘ ਦੀ ਅੱਜ ਲੋੜ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿਰੰਗਾ ਲਹਿਰਾਉਣ ਤੋਂ ਰੋਕਣ ਵਾਲੇ ਨੂੰ ਸਿੱਖ ਫਾਰ ਜਸਟਿਸ 1 ਕਰੋੜ ਰੁਪਏ ਦੇਵੇਗੀ। ਅੱਜ ਕਿਸਾਨਾਂ ਨੂੰ ਤਿਰੰਗੇ ਝੰਡੇ ਹੇਠ ਖੁਦਕੁਸ਼ੀ ਕਰਨ ਲਈ ਉਕਸਾਇਆ ਜਾ ਰਿਹਾ ਹੈ, ਜਿਸ ਹੇਠ ਨਸਲਕੁਸ਼ੀ ਹੋਈ। ਭਗਵੰਤ ਮਾਨ ਨੂੰ ਰੋਕਣ ਵਾਲੇ ਸਿੱਖ ਨੂੰ 1 ਕਰੋੜ।

ਗੁਰਪਤਵੰਤ ਪੰਨੂ ਦਿੱਤੀ ਮੁੱਖ ਮੰਤਰੀ ਪੰਜਾਬ ਮਾਨ ਨੂੰ ਧਮਕੀ
15 ਅਗਸਤ ਨੂੰ ਤਿਰੰਗਾ ਨਾ ਲਹਿਰਾਉਣ ਦੀ ਸਲਾਹ
ਚੰਡੀਗੜ੍ਹ, 8 ਅਗਸਤ : ਭਾਰਤ ਸਰਕਾਰ ਵੱਲੋਂ ਅੱਤਵਾਦੀ ਐਲਾਨੇ ਗਏ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ ਦਿੱਤੀ ਹੈ। ਪੰਨੂੰ ਨੇ ਮੁੱਖ ਮੰਤਰੀ ਨੂੰ ਪੰਜਾਬ ‘ਚ ਤਿਰੰਗਾ ਨਾ ਲਹਿਰਾਉਣ ਦੀ ਸਲਾਹ ਦਿੱਤੀ ਹੈ। ਪੰਨੂ ਦਾ ਕਹਿਣਾ ਹੈ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ। ਭਾਰਤ ਦੇ ਤਿਰੰਗੇ ਦੀ ਅਗਵਾਈ ਹੇਠ ਸਿੱਖਾਂ ਦੀ ਨਸਲਕੁਸ਼ੀ ਹੋਈ ਅਤੇ ਅੱਜ ਪੰਜਾਬ ਦੇ ਕਿਸਾਨਾਂ ਨਾਲ ਬੇਇਨਸਾਫ਼ੀ ਹੋ ਰਹੀ ਹੈ।ਲਗਾਤਾਰ ਵੀਡੀਓ ਬਣਾ ਕੇ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਵਾਲੇ ਅੱਤਵਾਦੀ ਪੰਨੂੰ ਨੇ ਕਿਹਾ- 15 ਅਗਸਤ ਸਿੱਖ ਧਰਮ ਅਤੇ ਪੰਜਾਬ ਦਾ ਅਜ਼ਾਦੀ ਦਿਹਾੜਾ ਨਹੀਂ ਹੈ। ਭਗਵੰਤ ਮਾਨ ਜਲੰਧਰ ‘ਚ ਤਿਰੰਗਾ ਲਹਿਰਾਉਂਦੇ ਹਨ। ਇਸ ਤਿਰੰਗੇ ਹੇਠ ਸਾਡੇ ਸਿੱਖਾਂ ਦੀ ਨਸਲਕੁਸ਼ੀ ਹੋਈ ਹੈ। ਸਾਡੇ ਸੂਬੇ ਦੇ ਸਿੱਖ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਭਗਵੰਤ ਮਾਨ ਦੀ ਸਰਕਾਰ ਜ਼ਿੰਮੇਵਾਰ ਹੈ। ਪੰਨੂੰ ਨੇ ਕਿਹਾ ਭਗਵੰਤ ਮਾਨ ਨੂੰ 15 ਅਗਸਤ ਨੂੰ ਤਿਰੰਗਾ ਲਹਿਰਾਉਣ ਤੋਂ ਰੋਕਿਆ ਜਾਵੇਗਾ। ਦਿਲਾਵਰ ਸਿੰਘ ਦੀ ਅੱਜ ਲੋੜ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿਰੰਗਾ ਲਹਿਰਾਉਣ ਤੋਂ ਰੋਕਣ ਵਾਲੇ ਨੂੰ ਸਿੱਖ ਫਾਰ ਜਸਟਿਸ 1 ਕਰੋੜ ਰੁਪਏ ਦੇਵੇਗੀ। ਅੱਜ ਕਿਸਾਨਾਂ ਨੂੰ ਤਿਰੰਗੇ ਝੰਡੇ ਹੇਠ ਖੁਦਕੁਸ਼ੀ ਕਰਨ ਲਈ ਉਕਸਾਇਆ ਜਾ ਰਿਹਾ ਹੈ, ਜਿਸ ਹੇਠ ਨਸਲਕੁਸ਼ੀ ਹੋਈ। ਭਗਵੰਤ ਮਾਨ ਨੂੰ ਰੋਕਣ ਵਾਲੇ ਸਿੱਖ ਨੂੰ 1 ਕਰੋੜ।

Advertisement
Advertisement
Advertisement
Advertisement
Scroll to Top