Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:35 am

+91 90915 01313 , +91 90916 01313

punjabbanni@gmail.com
punjabbani@yahoo.com

ਮਿਲਕਫੈਡ ਪੰਜਾਬ ਜੋ ਆਪਣੇ ਵੇਰਕਾ ਉਤਪਾਦਾਂ ਕਰ ਕੇ ਦੁਨੀਆਂ ਭਰ ਵਿੱਚ ਜਾਣਿਆ ਜਾਂਦਾ ਹੈ : ਮਿਲਕਫੈਡ

ਮਿਲਕਫੈਡ ਪੰਜਾਬ ਜੋ ਆਪਣੇ ਵੇਰਕਾ ਉਤਪਾਦਾਂ ਕਰ ਕੇ ਦੁਨੀਆਂ ਭਰ ਵਿੱਚ ਜਾਣਿਆ ਜਾਂਦਾ ਹੈ : ਮਿਲਕਫੈਡ

ਮਿਲਕਫੈਡ ਪੰਜਾਬ ਜੋ ਆਪਣੇ ਵੇਰਕਾ ਉਤਪਾਦਾਂ ਕਰ ਕੇ ਦੁਨੀਆਂ ਭਰ ਵਿੱਚ ਜਾਣਿਆ ਜਾਂਦਾ ਹੈ : ਮਿਲਕਫੈਡ
ਚੰਡੀਗੜ੍ਹ : ਮਿਲਕਫੈੱਡ ਪੰਜਾਬ ਆਪਣੇ ਖਪਤਕਾਰਾਂ ਨੂੰ ਉੱਚ ਗੁਣਵੱਤਾ ਦਾ ਦੁੱਧ ਅਤੇ ਦੁੱਧ ਉਤਪਾਦ ਮੁਹੱਈਆ ਕਰਵਾਉਣ ਲਈ ਹਮੇਸ਼ਾ ਵਚਨਬੱਧ ਰਿਹਾ ਹੈ। ਮਿਲਕਫੈਡ ਪੰਜਾਬ ਜੋ ਆਪਣੇ ਵੇਰਕਾ ਉਤਪਾਦਾਂ ਕਰ ਕੇ ਦੁਨੀਆਂ ਭਰ ਵਿੱਚ ਜਾਣਿਆ ਜਾਂਦਾ ਹੈ ਵਲੋਂ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਹੋਰ ਵਧਾਉਣ ਅਤੇ ਦੁੱਧ ਖਰੀਦ ਢਾਂਚੇ ਵਿੱਚ ਮਜ਼ਬੂਤੀਕਰਨ ਅਤੇ ਪਾਰਦਰਸ਼ਤਾ ਲਿਆਉਂਦੇ ਹੋਏ ਦੁੱਧ ਉਤਪਾਦਕਾਂ ਅਤੇ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਦੇ ਪ੍ਰਬੰਧਾਂ ਲਈ ਦੁੱਧ ਖਰੀਦ ਢਾਂਚੇ ਵਿੱਚ ਆਨ ਲਾਈਨ ਸਿਸਟਮ ਨੂੰ 1 ਅਗਸਤ 2024 ਤੋਂ ਹੋਰ ਮਜ਼ਬੂਤ ਕੀਤਾ ਗਿਆ ਹੈ। ਜਿਸ ਵਿੱਚ ਸਭਾ ਪੱਧਰ ਤੇ ਦੁੱਧ ਪਾਉਣ ਵਾਲੇ ਦੁੱਧ ਉਤਪਾਦਕਾਂ ਦੀ ਫੈਟ, ਐੱਸਐੱਨਐੱਫ ਅਤੇ ਦੁੱਧ ਦੀ ਮਾਤਰਾ ਸਵੈਚਾਲਕ ਮੋਡ `ਤੇ ਦਰਜ ਹੋਵੇਗੀ, ਅਤੇ ਇਸ ਨਾਲ ਪਸ਼ੂ ਪਾਲਕਾਂ ਦੇ ਦੁੱਧ ਦੀ ਫੈਟ ਅਤੇ ਐੱਸਐੱਨਐੱਫ ਨਾਲ ਛੇੜਛਾੜ ਬੰਦ ਹੋ ਜਾਵੇਗੀ ਅਤੇ ਪਸ਼ੂ ਪਾਲਕਾਂ ਨੂੰ ਉਹਨਾਂ ਦੇ ਦੁੱਧ ਦੀ ਗੁਣਵਤਾ ਅਨੁਸਾਰ ਵਾਜਿਬ ਮੁੱਲ ਮਿਲ ਸਕੇਗਾ। ਇਸ ਤੋਂ ਇਲਾਵਾ ਸਭਾਵਾਂ ਨੂੰ ਕੀਤੇ ਜਾਣ ਵਾਲੇ ਭੁਗਤਾਨ ਵਿੱਚ ਵੀ ਤੇਜ਼ੀ ਆਵੇਗੀ।

Advertisement
Advertisement
Advertisement
Advertisement
Scroll to Top