Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:09 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਪਾਤੜਾਂ ਪੁਲਸ ਨੇ ਕੀਤਾ 2 ਜਣਿਆਂ ਵਿਰੁੱਧ ਬਲਾਤਕਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਹੇਠ ਕੇਸ ਦਰਜ

ਥਾਣਾ ਪਾਤੜਾਂ ਪੁਲਸ ਨੇ ਕੀਤਾ 2 ਜਣਿਆਂ ਵਿਰੁੱਧ ਬਲਾਤਕਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਹੇਠ ਕੇਸ ਦਰਜ

ਥਾਣਾ ਪਾਤੜਾਂ ਪੁਲਸ ਨੇ ਕੀਤਾ 2 ਜਣਿਆਂ ਵਿਰੁੱਧ ਬਲਾਤਕਾਰ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ਹੇਠ ਕੇਸ ਦਰਜ
ਪਾਤੜਾਂ, 6 ਅਗਸਤ () : ਥਾਣਾ ਪਾਤੜਾਂ ਦੀ ਪੁਲਸ ਨੇਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਜਣਿਆਂ ਵਿਰੁੱਧ ਧਾਰਾ 3 (5), 61 (2), 64, 65 (1), 351 (3), ਬੀ. ਐਨ. ਐਸ., ਸੈਕਸ਼ਨ 4 ਪੋਸਕੋ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ
ਸੋਨੂੰ, ਨਿੱਕੀ ਪਤਨੀ ਵਾਸੀਆਨ ਸੁੰਦਰ ਬਸਤੀ ਪਾਤੜਾ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਨੇ ਦੱਸਿਆ ਕਿ ਨਿੱਕੀ ਜੋ ਕਿ ਉਸਦੀ ਸਹੇਲੀ ਹੈ ਨੇ ਉਸਦੀ ਲੜਕੀ ਦੀ ਦੋਸਤੀ ਆਪਣੇ ਭਰਾ ਸੋਨੂੰ ਜਿਸਦੀ ਸੁੰਦਰ ਬਸਤੀ ਪਾਤੜਾਂ ਵਿਖੇ ਕਾਸਮੈਟਿਕ ਦੀ ਦੁਕਾਨ ਹੈ ਨਾਲ ਕਰਵਾ ਦਿੱਤੀ। ਸਿ਼ਕਾਇਤਕਰਤਾ ਨੇ ਦੱਸਿਆ ਕਿ ਉਸਦੀ ਲੜਕੀ ਅਕਸਰ ਹੀ ਬਿਨਾਂ ਦੱਸੇ ਸੋਨੂੰ ਦੀ ਦੁਕਾਨ ਤੇ ਜਾਂਦੀ ਸੀ ਤੇ 4 ਅਗਸਤ ਨੂੰ ਉਸਨੂੰ ਨਿੱਕੀ ਨੇ ਫੋਨ ਕਰਕੇ ਦੱਸਿਆ ਕਿ ਉਸਦੀ ਲੜਕੀ ਉਨ੍ਹਾਂ ਦੇ ਘਰ ਆਈ ਹੈ ਨੂੰ ਲੈ ਜਾਓ। ਸਿ਼ਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੀ ਲੜਕੀ ਨੂੰ ਆਪਣੇ ਘਰ ਲੈ ਆਈ ਤਾਂ ਉਸਦੀ ਲੜਕੀ ਨੇ ਦੱਸਿਆ ਕਿ 3 ਅਗਸਤ ਨੂੰ ਸੋਨੂੰ ਨੇ ਉਸਨੂੰ ਆਪਣੇ ਘਰ ਲਿਜਾ ਕੇ ਉਸ ਨਾਲ ਬਲਾਤਕਾਰ ਕੀਤਾ ਅਤੇ ਦੱਸਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top