Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:15 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਪੰਜ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਪੰਜ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ

ਥਾਣਾ ਸਦਰ ਨਾਭਾ ਪੁਲਸ ਨੇ ਕੀਤਾ ਪੰਜ ਜਣਿਆਂ ਵਿਰੁੱਧ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ
ਨਾਭਾ, 7 ਅਗਸਤ () : ਥਾਣਾ ਸਦਰ ਨਾਭਾ ਦੀ ਪੁਲਸ ਨੇ ਸਿ਼ਕਾਇਤਕਰਤਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 376 ਆਈ. ਪੀ. ਸੀ, ਸੈਕਸ਼ਨ 9, 10, ਪ੍ਰੋਹੀਬਿਸ਼ੀਅਨ ਆਫ ਚਾਈਲਡ ਮੈਰਿ਼ਜ ਐਕਟ, ਸੈਕਸ਼ਨ 6 ਪੋਸਕੋ ਐਕਟ ਤਹਿਤ ਪੰਜ ਜਣਿਆਂ ਵਿਰੁੱਧ ਕੇਸ ਦਰਜ ਕੀਤਾ ਹੈ। ਜਿਹੜੇਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਜਗਤਾਰ ਸਿੰਘ ਪੁੱਤਰ ਰਣਧੀਰ ਸਿੰਘ, ਗੁਰਸੇਵਕ ਸਿੰਘ ਪੁੱਤਰ ਅਵਤਾਰ ਸਿੰਘ ਵਾਸੀਆਨ ਪਿੰਡ ਰਾਮਗੜ੍ਹ, ਕੁਲਵਿੰਦਰ ਕੋਰ ਪਤਨੀ ਕੇਸਰ ਸਿੰਘ ਵਾਸੀ ਪਿੰਡ ਕੋਟਲੀ, ਅਜੀਤ ਸਿੰਘ ਪੁੱਤਰ ਕੌਰ ਸਿੰਘ, ਕੌਰ ਸਿੰਘ ਪੁੱਤਰ ਅਮਰ ਸਿੰਘ, ਜਸਮੇਲ ਕੋਰ ਪਤਨੀ ਕੌਰ ਸਿੰਘ ਵਾਸੀਆਨ ਪਿੰਡ ਫਤਿਹਗੜ੍ਹ ਛੰਨਾ ਸ਼ਾਮਲ ਹਨ। ਸਿ਼ਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਸਦੀ ਉਮਰ 16 ਸਾਲ ਇਕ ਮਹੀਨਾ ਸੀ ਤਾਂ ਉਸਦੇ ਪਿਤਾ ਜਗਤਾਰ ਸਿੰਘ, ਉਸਦੇ ਤਾਏ ਦੇ ਲੜਕੇ ਗੁਰਸੇਵਕ ਸਿੰਘ ਤੇ ਭੂਆ ਕੁਲਵਿੰਦਰ ਕੌਰ ਨੇ ਰਲ ਕੇ ਉਸਦਾ ਵਿਾਹ ਉਸਦੀ ਰਜ਼ਾਮੰਦੀ ਤੋਂ ਬਿਨਾਂ ਅਜੀਤ ਸਿੰਘ ਨਾਲ ਕਰ 3 ਸਤੰਬਰ 2015 ਨੂੰ ਕਰ ਦਿੱਤਾ ਸੀ ਤੇਉਸਦੇ ਰੋਕਣ ਤੇ ਅਜੀਤ ਸਿੰਘ ਨੇ ਧੱਕਾ ਨਾਲ ਉਸ ਨਾਲ ਬਲਾਤਕਾਰ ਕੀਤਾ ਅਤੇ ਕਰਦਾ ਰਿਹਾ ਤੇ 23 ਅਗਸਤ 2016 ਨੂੰ ਉਸਨੇ ਇੱਕ ਬੱਚੇ ਨੂੰ ਜਨਮ ਦਿੱਤਾ, ਜੋ ਜਨਮ ਵੇਲੇ ਉਸਦੀ ਉਮਰ 17 ਸਾਲ ਇਕ ਮਹੀਨਾ ਸੀ ਤੇ ਉਕਤ ਵਿਅਕਤੀਆਂਨੇ ਧੱਕੇ ਨਾਲ ਉਸਦਾ ਨਾਬਾਲਗ ਹੰਦਿਆਂ ਵਿਆਹ ਕਰ ਦਿੱਤਾ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top