Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 4:40 am

+91 90915 01313 , +91 90916 01313

punjabbanni@gmail.com
punjabbani@yahoo.com

ਸੂਬੇ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ਵਿਚਕਾਰ ਇੱਕ ਪੁਲ ਦੇ ਤੌਰ ਕੰਮ ਕਰਨਗੇ : ਰਾਜਪਾਲ ਕਟਾਰੀਆ

ਸੂਬੇ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ਵਿਚਕਾਰ ਇੱਕ ਪੁਲ ਦੇ ਤੌਰ ਕੰਮ ਕਰਨਗੇ : ਰਾਜਪਾਲ ਕਟਾਰੀਆ

ਸੂਬੇ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ਵਿਚਕਾਰ ਇੱਕ ਪੁਲ ਦੇ ਤੌਰ ਕੰਮ ਕਰਨਗੇ : ਰਾਜਪਾਲ ਕਟਾਰੀਆ
ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਯੂ.ਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਸੀਨੀਅਰ ਆਈ. ਏ. ਐਸ ਅਫਸਰਾਂ ਨਾਲ ਕੇਂਦਰੀ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਸਮੀਖਿਆ ਕੀਤੀ। ਰਾਜਪਾਲ ਨੇ ਇਸ ਮੌਕੇ ਆਈ. ਏ. ਐਸ ਅਧਿਕਾਰੀਆਂ ਨਾਲ ਆਮ ਜਾਣ ਪਹਿਚਾਣ ਉਪਰੰਤ ਕਿਹਾ ਕਿ ਉਹ ਸੂਬੇ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ਵਿਚਕਾਰ ਇੱਕ ਪੁਲ ਦੇ ਤੌਰ ਕੰਮ ਕਰਨਗੇ।ਉਨ੍ਹਾਂ ਕਿਹਾ ਸਭ ਮਿਲ ਜੁਲ ਕੇ ਸੂਬੇ ਦੀਆਂ ਭਲਾਈ ਸਕੀਮਾਂ ਦਾ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਦਾ ਯਤਨ ਕਰਨ ਜਿਸ ਲਈ ਉਹ ਵੀ ਆਪਣਾ ਬਣਦਾ ਯੋਗਦਾਨ ਪਾਉਣਗੇ। ਇਸ ਮੌਕੇ ਰਾਜਪਾਲ ਨੇ ਕਿਹਾ ਕਿ ਸਮੇਂ ਸਮੇਂ ‘ਤੇ ਵਿਕਾਸ ਕਾਰਜਾਂ ਅਤੇ ਭਾਲਈ ਸਕੀਮਾਂ ਦੀ ਸਮੀਖਿਆ ਲਈ ਮੀਟਿੰਗਾ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਉਨਾਂ ਕਿਹਾ ਕਿ ਉਹ ਖੁੱਦ ਸੂਬਾ ਸਰਕਾਰ ਨਾਲ ਮਿਲ ਕੇ ਜ਼ਮੀਨੀ ਪੱਧਰ ‘ਤੇ ਜਾ ਕੇ ਕੇਂਦਰੀ ਵਿਕਾਸ ਪ੍ਰੋਜੈਕਟਾਂ ਅਤੇ ਲੋਕ ਭਲਾਈ ਸਕੀਮਾਂ ਦੀ ਸਮੀਖਿਆ ਕਰਨਗੇ।

Advertisement
Advertisement
Advertisement
Advertisement
Scroll to Top