Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:13 am

+91 90915 01313 , +91 90916 01313

punjabbanni@gmail.com
punjabbani@yahoo.com

ਪੀ ਐਮ ਮੋਦੀ ਇਸ ਵਾਰ ਸੁਤੰਤਰਤਾ ਦਿਵਸ 'ਤੇ ਇੱਕ ਖਾਸ ਰਿਕਾਰਡ ਬਣਾਉਣਗੇ

ਪੀ ਐਮ ਮੋਦੀ ਇਸ ਵਾਰ ਸੁਤੰਤਰਤਾ ਦਿਵਸ 'ਤੇ ਇੱਕ ਖਾਸ ਰਿਕਾਰਡ ਬਣਾਉਣਗੇ

ਪੀ ਐਮ ਮੋਦੀ ਇਸ ਵਾਰ ਸੁਤੰਤਰਤਾ ਦਿਵਸ ‘ਤੇ ਇੱਕ ਖਾਸ ਰਿਕਾਰਡ ਬਣਾਉਣਗੇ
ਲਾਲ ਕਿਲੇ ‘ਤੇ ਲਗਾਤਾਰ 11ਵੀਂ ਵਾਰ ਲਹਿਰਾਵਾਂਗੇ ਤਿਰੰਗਾ: ਮੋਦੀ
ਚੰਡੀਗੜ੍ਹ, 13 ਅਗਸਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਜ਼ਾਦੀ ਦਿਵਸ (15 ਅਗਸਤ) ਦੇ ਮੌਕੇ ‘ਤੇ ਲਾਲ ਕਿਲ੍ਹੇ ਤੋਂ ਇੱਕ ਵਾਰ ਫਿਰ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਹ ਲਗਾਤਾਰ 11ਵੀਂ ਵਾਰ ਹੋਵੇਗਾ ਜਦੋਂ ਪੀਐਮ ਮੋਦੀ ਲਾਲ ਕਿਲ੍ਹੇ ਤੋਂ ਸੰਬੋਧਿਤ ਕਰਨਗੇ। ਪੀਐਮ ਮੋਦੀ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਬਾਅਦ ਲਾਲ ਕਿਲ੍ਹੇ ਤੋਂ ਲਗਾਤਾਰ 11 ਵਾਰ ਰਾਸ਼ਟਰ ਨੂੰ ਸੰਬੋਧਨ ਕਰਨ ਵਾਲੇ ਦੂਜੇ ਪ੍ਰਧਾਨ ਮੰਤਰੀ ਹੋਣਗੇ। ਅਜਿਹਾ ਕਰਨ ਨਾਲ ਪੀਐਮ ਮੋਦੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪਿੱਛੇ ਛੱਡਣਗੇ, ਜਿਨ੍ਹਾਂ ਨੇ ਲਗਾਤਾਰ 10 ਵਾਰ ਤਿਰੰਗਾ ਲਹਿਰਾਇਆ ਸੀ। ਹਾਲਾਂਕਿ ਇਸ ਮਾਮਲੇ ‘ਚ ਉਹ ਪੰਡਿਤ ਜਵਾਹਰ ਲਾਲ ਨਹਿਰੂ ਤੋਂ ਪਿੱਛੇ ਹੋਣਗੇ, ਜਿਨ੍ਹਾਂ ਨੇ ਲਾਲ ਕਿਲੇ ‘ਤੇ ਲਗਾਤਾਰ 17 ਵਾਰ ਝੰਡਾ ਲਹਿਰਾਇਆ ਸੀ। ਇਸ ਵਾਰ ਆਜ਼ਾਦੀ ਦਿਹਾੜੇ ‘ਤੇ ਲਾਲ ਕਿਲਾ ਕੰਪਲੈਕਸ ‘ਚ ਹੋਣ ਵਾਲੇ 11 ਵਰਗਾਂ ਦੇ 18 ਹਜ਼ਾਰ ਮਹਿਮਾਨ ਖਿੱਚ ਦਾ ਕੇਂਦਰ ਹੋਣਗੇ। ਖਾਸ ਗੱਲ ਇਹ ਹੈ ਕਿ ਇਨ੍ਹਾਂ ‘ਚੋਂ 4 ਹਜ਼ਾਰ ਵਿਸ਼ੇਸ਼ ਮਹਿਮਾਨ ਔਰਤਾਂ, ਕਿਸਾਨ, ਨੌਜਵਾਨ ਅਤੇ ਗਰੀਬ ਵਰਗ ਦੇ ਹੋਣਗੇ। ਜਾਤ ਨੂੰ ਲੈ ਕੇ ਚੱਲ ਰਹੇ ਸਿਆਸੀ ਮਹਾਭਾਰਤ ਦੌਰਾਨ ਪੀਐਮ ਮੋਦੀ ਨੇ ਇਨ੍ਹਾਂ ਚਾਰ ਵਰਗਾਂ ਨੂੰ ਦੇਸ਼ ਦੀਆਂ ਚਾਰ ਜਾਤੀਆਂ ਵਿੱਚ ਸ਼ਾਮਲ ਕੀਤਾ ਸੀ। ਓਲੰਪਿਕ ‘ਚ ਹਿੱਸਾ ਲੈਣ ਵਾਲੇ ਸਾਰੇ ਖਿਡਾਰੀ ਵੀ ਮਹਿਮਾਨ ਹੋਣਗੇ, ਜਿਨ੍ਹਾਂ ਨੇ ਪੈਰਿਸ ਓਲੰਪਿਕ ‘ਚ ਹਿੱਸਾ ਲਿਆ ਸੀ।

Advertisement
Advertisement
Advertisement
Advertisement
Scroll to Top