Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 1:12 am

+91 90915 01313 , +91 90916 01313

punjabbanni@gmail.com
punjabbani@yahoo.com

ਪਤੀ ਨੇ ਹੀ ਪਤਨੀ ਨੂੰ ਮੋਟਰਸਾਈਕਲ ਨਾਲ ਬੰਨ੍ਹ ਕੇ ਘਸੀਟਿਆ

ਪਤੀ ਨੇ ਹੀ ਪਤਨੀ ਨੂੰ ਮੋਟਰਸਾਈਕਲ ਨਾਲ ਬੰਨ੍ਹ ਕੇ ਘਸੀਟਿਆ

ਪਤੀ ਨੇ ਹੀ ਪਤਨੀ ਨੂੰ ਮੋਟਰਸਾਈਕਲ ਨਾਲ ਬੰਨ੍ਹ ਕੇ ਘਸੀਟਿਆ
ਜੈਪੁਰ : ਭਾਰਤ ਦੇਸ਼ ਦੇ ਰਾਜਸਥਾਨ ਸੂਬੇ ਦੇ ਨਾਗੌਰ ਜਿਲ੍ਹੇ `ਚ ਇਕ ਔਰਤ ਨੂੰ ਉਸ ਦੇ ਹੀ ਪਤੀ ਨੇ ਮੋਟਰਸਾਈਕਲ ਨਾਲ ਬੰਨ੍ਹ ਕੇ ਪਿੰਡ `ਚ ਘਸੀਟਿਆ। ਉਕਤ ਘਟਨਾ ਸਬੰਧੀ ਸੋਸ਼ਲ ਮੀਡੀਆ `ਤੇ ਵਾਇਰਲ ਹੋਏ ਵੀਡੀਓ ਤੋਂ ਬਾਅਦ ਪੁਲਸ ਵਲੋਂ ਘਟਨਾ ਨੂੰ ਅੰਜਾਮ ਦੇਣ ਵਾਲੇ ਪ੍ਰੇਮ ਰਾਮ ਮੇਘਵਾਲ 32 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਪਾਂਚੌੜੀ ਥਾਣੇ ਦੇ ਸਹਾਇਕ ਸਬ-ਇੰਸਪੈਕਟਰ ਸੁਰੇਂਦਰ ਕੁਮਾਰ ਨੇ ਦੱਸਿਆ ਕਿ ਘਟਨਾ ਕਰੀਬ ਇਕ ਮਹੀਨੇ ਪਹਿਲਾਂ ਨਾਹਰਸਿੰਘਪੁਰਾ ਪਿੰਡ `ਚ ਵਾਪਰੀ ਸੀ ਤੇ ਨੌਜਵਾਨ ਪ੍ਰੇਮਾਰਾਮ ਮੇਘਵਾਲ ਨੇ ਆਪਣੀ ਪਤਨੀ ਨੂੰ ਰੱਸੀ ਨਾਲ ਮੋਟਰਸਾਈਕਲ ਦੇ ਪਿੱਛੇ ਬੰਨ੍ਹ ਦਿੱਤਾ ਅਤੇ ਪਿੰਡ `ਚ ਘਸੀਟਿਆ। ਿ

Advertisement
Advertisement
Advertisement
Advertisement
Scroll to Top