Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 10:02 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਪੁਲਸ ਦੇ 22 ਅਧਿਕਾਰੀਆਂ ਦਾ ਹੋਵੇਗਾ ਆਜਾਦੀ ਦਿਹਾੜੇ ਮੌਕੇ ਸਨਮਾਨ

ਪੰਜਾਬ ਪੁਲਸ ਦੇ 22 ਅਧਿਕਾਰੀਆਂ ਦਾ ਹੋਵੇਗਾ ਆਜਾਦੀ ਦਿਹਾੜੇ ਮੌਕੇ ਸਨਮਾਨ

ਪੰਜਾਬ ਪੁਲਸ ਦੇ 22 ਅਧਿਕਾਰੀਆਂ ਦਾ ਹੋਵੇਗਾ ਆਜਾਦੀ ਦਿਹਾੜੇ ਮੌਕੇ ਸਨਮਾਨ
ਚੰਡੀਗੜ੍ਹ : ਪੰਜਾਬ ਪੁਲਸ ਦੇ 22 ਪੁਲਿਸ ਅਧਿਕਾਰੀਆਂ ਨੂੰ ਆਜ਼ਾਦੀ ਦਿਹਾੜੇ `ਤੇ ਸਨਮਾਨਿਤ ਕੀਤਾ ਜਾਵੇਗਾ । ਜਾਣਕਾਰੀ ਅਨੁਸਾਰ 7 ਅਧਿਕਾਰੀਆਂ ਨੂੰ ਬਹਾਦਰੀ ਲਈ ਮੈਡਲ, 13 ਅਧਿਕਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਲਈ ਮੈਡਲ ਅਤੇ 2 ਅਧਿਕਾਰੀਆਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਰਾਸ਼ਟਰਪਤੀ ਮੈਡਲ ਲਈ ਏ. ਡੀ. ਜੀ. ਪੀ. ਪੰਜਾਬ ਨੀਰਜਾ ਵੋਰੁਵੇਰੋ, ਏ. ਆਈ. ਜੀ. ਮਨਮੋਹਨ ਸਿੰਘ ਨੂੰ ਦਿੱਤਾ ਜਾਵੇਗਾ। ਜਗਵਿੰਦਰ ਸਿੰਘ ਕਮਾਂਡੈਂਟ ਪੰਜਾਬ, ਡੀ. ਐੱਸ. ਪੀ. ਗੁਰਬਖਸ਼ੀਸ਼ ਸਿੰਘ ਮਾਨ, ਡੀ. ਐੱਸ. ਪੀ. ਸੰਜੀਵ ਕੁਮਾਰ, ਇੰਸਪੈਕਟਰ ਅਮਰਬੀਰ ਸਿੰਘ, ਸਬ-ਇੰਸਪੈਕਟਰ ਰਵਿੰਦਰ ਸਿੰਘ, ਏ. ਐੱਸ. ਆਈ ਗੁਰਦੇਵ ਸਿੰਘ, ਏ.ਐੱਸ.ਆਈ ਨਰੇਸ਼ ਕੁਮਾਰ, ਇੰਸਪੈਕਟਰ ਨਰਿੰਦਰ ਕੁਮਾਰ, ਸਬ-ਇੰਸਪੈਕਟਰ ਰਣਜੋਤ ਸਿੰਘ ਸਬ-ਇੰਸਪੈਕਟਰ ਬਲਬੀਰ ਸਿੰਘ, ਇੰਸਪੈਕਟਰ ਸੁਖਬੀਰ ਸਿੰਘ, ਏ.ਐਸ.ਆਈ ਮੁਹੰਮਦ ਰਮਜ਼ਾਨ, ਸਬ ਇੰਸਪੈਕਟਰ ਜਗਜੀਤ ਸਿੰਘ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਜਾਵੇਗਾ। ਬਹਾਦਰੀ ਮੈਡਲ ਲਈ ਏ. ਆਈ.ਜੀ ਸੰਦੀਪ ਗੋਇਲ, ਡੀ. ਐਸ. ਪੀ. ਬਿਕਰਮਜੀਤ ਸਿੰਘ ਬਰਾੜ, ਡੀ.ਐਸ.ਪੀ ਰਾਜਨ ਪਰਮਿੰਦਰ ਸਿੰਘ, ਇੰਸਪੈਕਟਰ ਪੁਸ਼ਵਿੰਦਰ ਸਿੰਘ, ਸਬ-ਇੰਸਪੈਕਟਰ ਜਸਪ੍ਰੀਤ ਸਿੰਘ, ਸਬ ਇੰਸਪੈਕਟਰ ਗੁਰਪ੍ਰੀਤ ਸਿੰਘ, ਕਾਂਸਟੇਬਲ ਸੁਖਰਾਜ ਸਿੰਘ ਨੂੰ ਦਿੱਤੀ ਜਾਵੇਗੀ।

Advertisement
Advertisement
Advertisement
Advertisement
Scroll to Top