Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 20 Oct 2026 | 3:49 am

+91 90915 01313 , +91 90916 01313

punjabbanni@gmail.com
punjabbani@yahoo.com

ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਦਯਾਤਰਾ ਹੁਣ 16 ਤੋਂ ਸ਼ੁਰੂ ਹੋਵੇਗੀ

ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਦਯਾਤਰਾ ਹੁਣ 16 ਤੋਂ ਸ਼ੁਰੂ ਹੋਵੇਗੀ

ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪਦਯਾਤਰਾ ਹੁਣ 16 ਤੋਂ ਸ਼ੁਰੂ ਹੋਵੇਗੀ
ਨਵੀਂ ਦਿੱਲੀ, 14 ਅਗਸਤ : 17 ਮਹੀਨਿਆਂ ਬਾਅਦ ਤਿਹਾੜ ਜੇਲ੍ਹ ਤੋਂ ਵਾਪਸ ਪਰਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਬੁੱਧਵਾਰ ਤੋਂ ਹੋਣ ਵਾਲਾ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਮਾਰਚ ਰਾਜਧਾਨੀ ਵਿੱਚ ਵੱਖ-ਵੱਖ ਥਾਵਾਂ ’ਤੇ ਕੀਤਾ ਜਾਣਾ ਸੀ। ਹੁਣ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਦੀ ਇਹ ਪਦ ਯਾਤਰਾ 14 ਅਗਸਤ ਦੀ ਬਜਾਏ 16 ਅਗਸਤ ਤੋਂ ਸ਼ੁਰੂ ਹੋਵੇਗੀ। ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਪ੍ਰੈੱਸ ਕਾਨਫਰੰਸ ‘ਚ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ‘ਤੇ ਸੁਰੱਖਿਆ ਕਾਰਨਾਂ ਨੂੰ ਲੈ ਕੇ ਦਿੱਲੀ ਪੁਲਿਸ ਦੀ ਬੇਨਤੀ ‘ਤੇ ਅਜਿਹਾ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top