Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 7:55 am

+91 90915 01313 , +91 90916 01313

punjabbanni@gmail.com
punjabbani@yahoo.com

ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
ਚੰਡੀਗੜ੍ਹ, 14 ਅਗਸਤ: ਪੰਜਾਬ ਪੁਲਿਸ ਨੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਚਾਰ ਪਿਸਤੌਲ, ਚਾਰ ਮੈਗਜ਼ੀਨ ਬਰਾਮਦ ਕਰਕੇ ਉਨ੍ਹਾਂ ਨੂੰ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਡੀਜੀਪੀ ਯਾਦਵ ਨੇ ਦੱਸਿਆ ਕਿ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਨੂੰ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਮੁਲਜ਼ਮ ਜਤਿੰਦਰ ਸਿੰਘ ਅਤੇ ਉਸ ਦਾ ਸਾਥੀ ਨਵਤੇਜ ਸਿੰਘ ਸਰਹੱਦ ਪਾਰੋਂ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਦੋ ਸ਼ੱਕੀਆਂ ਕੋਲੋਂ ਅਤਿ ਆਧੁਨਿਕ ਹਥਿਆਰ ਬਰਾਮਦ ਕੀਤੇ ਗਏ ਹਨ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਠਾਣਾ ਦੇ ਰਹਿਣ ਵਾਲੇ ਜਤਿੰਦਰ ਸਿੰਘ ਅਤੇ ਮੁਹਾਵਾ ਦੇ ਰਹਿਣ ਵਾਲੇ ਨਵਤੇਜ ਸਿੰਘ ਵਜੋਂ ਹੋਈ ਹੈ।

Advertisement
Advertisement
Advertisement
Advertisement
Scroll to Top