Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 7:01 pm

+91 90915 01313 , +91 90916 01313

punjabbanni@gmail.com
punjabbani@yahoo.com

ਵਾਇਨਾਡ ਦੌਰੇ ਤੇ ਗਏ ਪ੍ਰਧਾਨ ਮੰਤਰੀ ਤੋਂ ਕਾਂਗਰਸ ਨੇ ਮਨੀਪੁਰ ਵਿਖੇ ਜਾਣ ਦੀਆਂ ਉਮੀਦਾਂ ਪ੍ਰਗਟਾਈਆਂ

ਵਾਇਨਾਡ ਦੌਰੇ ਤੇ ਗਏ ਪ੍ਰਧਾਨ ਮੰਤਰੀ ਤੋਂ ਕਾਂਗਰਸ ਨੇ ਮਨੀਪੁਰ ਵਿਖੇ ਜਾਣ ਦੀਆਂ ਉਮੀਦਾਂ ਪ੍ਰਗਟਾਈਆਂ

ਵਾਇਨਾਡ ਦੌਰੇ ਤੇ ਗਏ ਪ੍ਰਧਾਨ ਮੰਤਰੀ ਤੋਂ ਕਾਂਗਰਸ ਨੇ ਮਨੀਪੁਰ ਵਿਖੇ ਜਾਣ ਦੀਆਂ ਉਮੀਦਾਂ ਪ੍ਰਗਟਾਈਆਂ
ਨਵੀਂ ਦਿੱਲੀ, 10 ਅਗਸਤ : ਕਾਂਗਰਸ ਨੇ ਅੱਜ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਇਨਾਡ ਵਿਚ ਹਨ ਤੇ ਪਾਰਟੀ ਆਸ ਕਰਦੀ ਹੈ ਕਿ ਉਹ ‘ਸਮਾਂ ਕੱਢ ਕੇ’ ਮਨੀਪੁਰ ਵੀ ਜਾਣਗੇ, ਜੋ ਪਿਛਲੇ 15 ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਪੀੜ ਹੰਢਾ ਰਿਹਾ ਹੈ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਐਕਸ ’ਤੇ ਕਿਹਾ, ‘‘ਇਹ ਚੰਗੀ ਗੱਲ ਹੈ ਕਿ ਨਾਨ-ਬਾਇਓਲੋਜੀਕਲ ਪ੍ਰਧਾਨ ਮੰਤਰੀ ਅੱਜ ਵਾਇਨਾਡ ਵਿਚ ਹਨ। ਇਹ ਇਕ ਵਿਨਾਸ਼ਕਾਰੀ ਤ੍ਰਾਸਦੀ ਸੀ। ਇਸ ਤੋਂ ਬਾਅਦ ਇਹ ਇਕ ਵਾਰ ਫਿਰ ਜੰਗ ਰੋਕਣ ਲਈ ਯੁੂਕਰੇਨ ਦਾ ਦੌਰਾ ਕਰਨ ਵਾਲੇ ਹਨ। ਉਮੀਦ ਹੈ ਕਿ ਇਸ ਤੋਂ ਪਹਿਲਾਂ ਉਹ ਮਨੀਪੁਰ ਦੀ ਫੇਰੀ ਲਾਉਣ ਦਾ ਸਮਾਂ ਤੇ ਇੱਛਾਸ਼ਕਤੀ ਦੋਵੇਂ ਹੀ ਕੱਢ ਲੈਣਗੇ। ਮਨੀਪੁਰ ਦੀ ਜਨਤਾ ਪਿਛਲੇ 15 ਮਹੀਨਿਆਂ ਤੋਂ ਦੁੱਖ, ਦਰਦ ਤੇ ਪੀੜ ਝੱਲ ਰਹੀ ਹੈ।

Advertisement
Advertisement
Advertisement
Advertisement
Scroll to Top