Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 11:19 pm

+91 90915 01313 , +91 90916 01313

punjabbanni@gmail.com
punjabbani@yahoo.com

’ਖੇਡਾਂ ਵਤਨ ਪੰਜਾਬ ਦੀਆਂ’ ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ

’ਖੇਡਾਂ ਵਤਨ ਪੰਜਾਬ ਦੀਆਂ’ ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ

’ਖੇਡਾਂ ਵਤਨ ਪੰਜਾਬ ਦੀਆਂ’ ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ
ਖਿਡਾਰੀ 28 ਅਗਸਤ ਤੱਕ ਕਰਵਾ ਸਕਦੇ ਨੇ ਰਜਿਸਟਰੇਸ਼ਨ : ਜ਼ਿਲ੍ਹਾ ਖੇਡ ਅਫ਼ਸਰ
ਪਟਿਆਲਾ, 12 ਅਗਸਤ : ਜ਼ਿਲ੍ਹਾ ਖੇਡ ਅਫ਼ਸਰ ਰੁਪੇਸ਼ ਕੁਮਾਰ ਬੇਗੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ’ਖੇਡਾਂ ਵਤਨ ਪੰਜਾਬ ਦੀਆਂ-2024’ ਸੀਜ਼ਨ-3 ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀ ਖੇਡਾਂ ’ਚ ਭਾਗ ਲੈਣ ਲਈ 28 ਅਗਸਤ ਤੱਕ ਆਨ ਲਾਈਨ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਵੱਖ-ਵੱਖ ਖੇਡਾਂ ਬਲਾਕ ਪੱਧਰ, ਜ਼ਿਲ੍ਹਾ ਪੱਧਰ ਅਤੇ ਸੂਬਾ ਪੱਧਰ ’ਤੇ ਅੰਡਰ-14, ਅੰਡਰ-17, ਅੰਡਰ-21, ਅੰਡਰ 21-30, ਅੰਡਰ 31-40, ਅੰਡਰ 41-50, ਅੰਡਰ 51-60, ਅੰਡਰ 61-70 ਅਤੇ 70 ਤੋਂ ਉਪਰ ਉਮਰ ਵਰਗ ਵਿੱਚ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ।
ਇਹਨਾਂ ਖੇਡਾਂ ਵਿੱਚ ਭਾਗ ਲੈਣ ਲਈ ਖਿਡਾਰੀ ਆਨਲਾਈਨ ਪੋਰਟਲ https://eservices.punjab.gov.in ’ਤੇ ਮਿਤੀ 28-8-24 ਤੱਕ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top