ਪ੍ਰਿਯੰਕਾ ਗਾਂਧੀ ਕੀਤੀ ਟੀ. ਐੱਮ. ਸੀ. ਸਰਕਾਰ ਨੂੰ ਨਿਆਂ ਯਕੀਨੀ ਬਣਾਉਣ ਦੀ ਅਪੀਲ
ਪ੍ਰਿਯੰਕਾ ਗਾਂਧੀ ਕੀਤੀ ਟੀ. ਐੱਮ. ਸੀ. ਸਰਕਾਰ ਨੂੰ ਨਿਆਂ ਯਕੀਨੀ ਬਣਾਉਣ ਦੀ ਅਪੀਲ
ਨਵੀਂ ਦਿੱਲੀ, 12 ਅਗਸਤ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਸੋਮਵਾਰ ਨੂੰ ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਟੀਐਮਸੀ ਸਰਕਾਰ ਨੂੰ ਕੋਲਕਾਤਾ ਦੇ ਹਸਪਤਾਲ ਵਿੱਚ ਇੱਕ ਮਹਿਲਾ ਡਾਕਟਰ ਨਾਲ ਕਥਿਤ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਨ ਅਤੇ ਨਿਆਂ ਯਕੀਨੀ ਬਣਾਉਣ ਦੀ ਅਪੀਲ ਕੀਤੀ।