Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:21 pm

+91 90915 01313 , +91 90916 01313

punjabbanni@gmail.com
punjabbani@yahoo.com

ਤੇਰਾਂ ਸਾਲਾ ਲੜਕੇ ਨੇ ਕੀਤਾ ਪੰਜ ਸਾਲਾ ਬੱਚੀ ਨਾਲ ਜਬਰ ਜਨਾਹ

ਤੇਰਾਂ ਸਾਲਾ ਲੜਕੇ ਨੇ ਕੀਤਾ ਪੰਜ ਸਾਲਾ ਬੱਚੀ ਨਾਲ ਜਬਰ ਜਨਾਹ

ਤੇਰਾਂ ਸਾਲਾ ਲੜਕੇ ਨੇ ਕੀਤਾ ਪੰਜ ਸਾਲਾ ਬੱਚੀ ਨਾਲ ਜਬਰ ਜਨਾਹ
ਭਿਵਾਨੀ : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ `ਚ ਭਿਵਾਨੀ ਜਿ਼ਲ੍ਹੇ ਦੇ ਉਚਾਨਾ ਥਾਣਾ ਇਲਾਕੇ ਦੇ ਇਕ ਪਿੰਡ `ਚ 13 ਸਾਲਾ ਮੁੰਡੇ ਨੇ 5 ਸਾਲ ਦੀ ਬੱਚੀ ਨਾਲ ਜਬਰ ਜ਼ਿਨਾਹ ਕੀਤਾ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੀੜਤਾ ਦੀ ਮਾਂ ਨੇ ਐਤਵਾਰ ਨੂੰ ਉਚਾਨਾ ਥਾਣੇ `ਚ ਸ਼ਿਕਾਇਤ ਦਿੱਤੀ, ਜਿਸ ਤੋਂ ਬਾਅਦ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।
ਪੁਲਸ ਅਨੁਸਾਰ ਪੀੜਤਾ ਦੀ ਮਾਂ ਨੇ ਆਪਣੀ ਸ਼ਿਕਾਇਤ `ਚ ਕਿਹਾ ਕਿ ਸ਼ਨੀਵਾਰ ਨੂੰ ਉਸ ਦੀ 5 ਸਾਲਾ ਬੱਚੀ ਖੇਡਣ ਗਈ ਸੀ। ਉਸ ਨੇ ਸ਼ਿਕਾਇਤ `ਚ ਕਿਹਾ ਕਿ ਇਸੇ ਦੌਰਾਨ ਉਸ ਦੀ ਧੀ ਨਾਲ ਖੇਡ ਰਿਹਾ 13 ਸਾਲਾ ਇਕ ਮੁੰਡਾ ਬੱਚੀ ਨੂੰ ਸੁੰਨਸਾਨ ਜਗ੍ਹਾ ਲੈ ਗਿਆ ਅਤੇ ਉਸ ਨਾਲ ਜਬਰ ਜ਼ਿਨਾਹ ਕੀਤਾ। ਪੁਲਸ ਨੇ ਦੱਸਿਆ ਕਿ ਘਰ ਆਉਣ `ਤੇ ਧੀ ਦੀ ਹਾਲਤ ਦੇਖ ਕੇ ਮਾਂ ਨੇ ਉਸ ਤੋਂ ਪੁੱਛ-ਗਿੱਛ ਕੀਤੀ ਤਾਂ ਉਸ ਨੇ ਮੁੰਡੇ ਦੀ ਹਰਕਤ ਬਾਰੇ ਦੱਸਿਆ।

Advertisement
Advertisement
Advertisement
Advertisement
Scroll to Top