Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 1:16 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

ਥਾਣਾ ਅਰਬਨ ਐਸਟੇਟ ਪਟਿਆਲਾ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ
ਪਟਿਆਲਾ, 12 ਅਗਸਤ () : ਥਾਣਾ ਅਰਬਨ ਐਸਟੇਟ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਪ੍ਰਗਟ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਪਿੰਡ ਵਿਦੇਸ਼ ਕਲਾਂ ਜਿ਼ਲਾ ਫਤਿਹਗੜ੍ਹ ਸਾਹਿਬ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 285, 125, 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਪ੍ਰਗਟ ਸਿੰਘ ਨੇ ਦੱਸਿਆ ਕਿ 10 ਅਗਸਤ ਨੂੰ ਜਦੋਂ ਉਹ ਆਪਣੇ ਦੋਸਤ ਹਰਪ੍ਰੀਤ ਸਮੇਤ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਅਰਬਨ ਐਸਟੇਟ ਫੇਜ 3 ਦੀਆਂ ਲਾਈਟਾਂ ਦੇ ਕੋਲ ਜਾ ਰਿਹਾ ਸੀ ਤਾਂ ਕਾਰ ਦੇ ਅਣਪਛਾਤੇ ਡਰਾਈਵਰ ਨੇ ਕਾਰ ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲਲਿਆ ਕੇ ਉਨ੍ਹਾਂ ਵਿਚ ਮਾਰੀ, ਜਿਸ ਕਾਰਨ ਵਾਪਰੇ ਸੜਕੀ ਹਾਦਸੇ ਵਿਚ ਉਸਦੇ ਦੋਸਤ ਦੇ ਕਾਫੀ ਸੱਟਾਂ ਲੱਗੀਆਂ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top