Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:25 am

+91 90915 01313 , +91 90916 01313

punjabbanni@gmail.com
punjabbani@yahoo.com

ਥਾਣਾ ਅਨਾਜ ਮੰਡੀ ਪੁਲਸ ਨੇ ਕੀਤਾ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਲੁਟ ਖਸੁੱਟ ਕਰਨ ਤੇ ਕੇਸ ਦਰਜ

ਥਾਣਾ ਅਨਾਜ ਮੰਡੀ ਪੁਲਸ ਨੇ ਕੀਤਾ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਲੁਟ ਖਸੁੱਟ ਕਰਨ ਤੇ ਕੇਸ ਦਰਜ

ਥਾਣਾ ਅਨਾਜ ਮੰਡੀ ਪੁਲਸ ਨੇ ਕੀਤਾ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵਿਰੁੱਧ ਲੁਟ ਖਸੁੱਟ ਕਰਨ ਤੇ ਕੇਸ ਦਰਜ
ਪਟਿਆਲਾ, 12 ਅਗਸਤ () : ਥਾਣਾ ਅਨਾਜ ਮੰਡੀ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਕਿਰਨ ਕੁਮਾਰੀ ਪਤਨੀ ਅਮਰਜੀਤ ਅਰੋੜਾ ਵਾਸੀ ਉਪਕਾਰ ਨਗਰ ਪਟਿਆਲਾ ਦੀ ਸਿ਼ਕਾਇਤ ਦੇ ਆਧਾਰ ਤੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਵਿਰੁੱਧ ਧਾਰਾ 304 (2) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਕਿਰਨ ਕੁਮਾਰੀ ਨੇ ਦਸਿਆ ਕਿ 8 ਅਗਸਤ ਨੂੰ ਉਹ ਆਪਣੇ ਘਰ ਦੇ ਕੋਲ ਪੈਦਲ ਜਾ ਰਹੀ ਸੀ ਤਾਂ ਇੰਨੇ ਵਿਚ ਪਿੱਛੋਂ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਦੋ ਅਣਪਛਾਤੇ ਵਿਅਕਤੀਆਂ ਜਿਨ੍ਹਾਂ ਦੇ ਮੂੰਹ ਢਕੇ ਹੋਏ ਸਨ ਵਿਚੋਂ ਮੋਟਰਸਾਈਕਲ ਤੇ ਪਿੱਛੇ ਬੈਠੇ ਵਿਅਕਤੀ ਨੇ ਧੱਕਾ ਮਾਰ ਕੇ ਉਸਨੂੰ ਹੇਠਾਂ ਸੁੱਟ ਦਿੱਤਾ ਅਤੇ ਗਲੇ ਵਿਚ ਪਾਈ ਸੋਨੇ ਦੀ ਚੈਨੀ , ਸੱਜੇ ਕੰਨ ਦੀ ਸੋਨੇ ਦੀ ਵਾਲੀ ਖੋਹ ਕੇ ਆਪਣੇ ਦੋਸਤ ਸਣੇ ਫਰਾਰ ਹੋ ਗਿਆ। ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top