Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:28 am

+91 90915 01313 , +91 90916 01313

punjabbanni@gmail.com
punjabbani@yahoo.com

ਰਾਸ਼ਟਰੀ ਜੋਤੀ ਕਲਾ ਮੰਚ ਨੇ ਆਲ ਇੰਡੀਆ ਪਿੰਗਲਾ ਆਸ਼ਰਮ ਵਿਖੇ ਸਵਤੰਤਰਤਾ ਦਿਵਸ ਮਨਾਇਆ

ਰਾਸ਼ਟਰੀ ਜੋਤੀ ਕਲਾ ਮੰਚ ਨੇ ਆਲ ਇੰਡੀਆ ਪਿੰਗਲਾ ਆਸ਼ਰਮ ਵਿਖੇ ਸਵਤੰਤਰਤਾ ਦਿਵਸ ਮਨਾਇਆ

ਰਾਸ਼ਟਰੀ ਜੋਤੀ ਕਲਾ ਮੰਚ ਨੇ ਆਲ ਇੰਡੀਆ ਪਿੰਗਲਾ ਆਸ਼ਰਮ ਵਿਖੇ ਸਵਤੰਤਰਤਾ ਦਿਵਸ ਮਨਾਇਆ
ਪਟਿਆਲਾ : ਅੱਜ ਰਾਸ਼ਟਰੀ ਜਯੋਤੀ ਕਲਾ ਮੰਚ ਵੱਲੋਂ ਆਲ ਇੰਡੀਆ ਪਿੰਗਲਾ ਆਸ਼ਰਮ ਸਨੌਰ ਵਿਖੇ 78ਵਾਂ ਸਵਤੰਤਰ ਦਿਵਸ ਬਾਬਾ ਬਲਵੀਰ ਸਿੰਘ ਮੁੱਖ ਸੰਚਾਲਕ ਆਲ ਇੰਡੀਆ ਪਿੰਗਲਾ ਆਸ਼ਰਮ ਅਤੇ ਡਾਇਰੈਕਟਰ ਰਾਕੇਸ਼ ਠਾਕੁਰ ਦੀ ਸਰਪਰਸਤੀ ਹੇਠ ਮਿਲਿਆ ਬੜੀ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਬਲਵਿੰਦਰ ਸਿੰਘ ਭਾਨਰਾ ਉੱਘੇ ਸਮਾਜ ਸੇਵਕ ਪਹੁੰਚੇ ਜਿਨਾਂ ਨੇ ਝੰਡਾ ਲਹਿਰਾ ਦੀ ਰਸਮ ਅਦਾ ਕੀਤੀ ਇਸ ਮੌਕੇ ਤੇ ਮੰਚ ਦੇ ਚੇਅਰਮੈਨ ਸੰਜੇ ਗੋਇਲ, ਬੀਰਚੰਦ ਖੁਰਮੀ, ਸੁਰਿੰਦਰ ਮੋਹਨ ਸਿੰਗਲਾ, ਇਜ. ਨਰਿੰਦਰ ਸਿੰਘ, ਹਰਕੇਸ਼ ਮਿੱਤਲ, ਹਰਮੇਸ਼ ਸਿੰਗਲਾ, ਡਾਕਟਰ ਸੱਤਿਆਪਾਲ ਸਲੂਜਾ, ਗਗਨ ਗੋਇਲ, ਦਰਸ਼ਨ ਜਿੰਦਲ, ਸਰੀਤਾ ਨੀਯੋਰੀਆ ਲਲੀਤਾ ਰਾਓ, ਸੁਸ਼ਮਾ, ਸ਼੍ਰੀਮਤੀ ਮੰਜਲਾ, ਵਰਿੰਦਰ ਕੌਰ, ਸੁਨੀਤਾ, ਪਿੰਕੀ, ਮਮਤਾ ਠਾਕੁਰ ਅਮਨ ਅਤੇ ਮਾਨਕ ਠਾਕੁਰ ਨੇ ਸ਼ਿਰਕਤ ਕੀਤੀ ਜਿਸ ਵਿੱਚ ਝੰਡਾ ਲਹਿਰਾਇਆ ਗਿਆ ਅਤੇ ਆਸ਼ਰਮ ਦੇ ਸਾਰੇ ਮਰੀਜ਼ਾਂ ਲਈ ਸਮੋਸੇ, ਫਲ ਅਤੇ ਬਿਸਕੁਟ ਤਕਸੀਮ ਕੀਤੇ ਗਏ ਅੰਤ ਵਿੱਚ ਬਾਬਾ ਜੀ ਨੇ ਆਏ ਹੋਏ ਸਾਰੇ ਮੈਂਬਰਾਂ ਦਾ ਸਰੋਪਾ ਪਾ ਕੇ ਧੰਨਵਾਦ ਕੀਤਾ ।

Advertisement
Advertisement
Advertisement
Advertisement
Scroll to Top