Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:44 pm

+91 90915 01313 , +91 90916 01313

punjabbanni@gmail.com
punjabbani@yahoo.com

ਅਮਰੀਕਾ ’ਚ ਜੇ ਅੱਜ ਚੋਣਾਂ ਹੋਣ ਤਾਂ ਕਮਲਾ ਹੈਰਿਸ ਲੋਕਾਂ ਦੀ ਪਹਿਲੀ ਪਸੰਦ ਹੋਵੇਗੀ: ਵਾਸ਼ਿੰਗਟਨ ਪੋਸਟ

ਅਮਰੀਕਾ ’ਚ ਜੇ ਅੱਜ ਚੋਣਾਂ ਹੋਣ ਤਾਂ ਕਮਲਾ ਹੈਰਿਸ ਲੋਕਾਂ ਦੀ ਪਹਿਲੀ ਪਸੰਦ ਹੋਵੇਗੀ: ਵਾਸ਼ਿੰਗਟਨ ਪੋਸਟ

ਅਮਰੀਕਾ ’ਚ ਜੇ ਅੱਜ ਚੋਣਾਂ ਹੋਣ ਤਾਂ ਕਮਲਾ ਹੈਰਿਸ ਲੋਕਾਂ ਦੀ ਪਹਿਲੀ ਪਸੰਦ ਹੋਵੇਗੀ: ਵਾਸ਼ਿੰਗਟਨ ਪੋਸਟ
ਵਾਸ਼ਿੰਗਟਨ, 16 ਅਗਸਤ : ‘ਵਾਸ਼ਿੰਗਟਨ ਪੋਸਟ’ ਨੇ ਆਪਣੇ ਸਰਵੇਖਣ ਦੇ ਨਤੀਜਿਆਂ ਦੇ ਆਧਾਰ ‘ਤੇ ਜਾਣਕਾਰੀ ਦਿੱਤੀ ਹੈ ਕਿ ਜੇ ਅੱਜ ਅਮਰੀਕਾ ’ਚ ਚੋਣਾਂ ਹੁੰਦੀਆਂ ਹਨ ਤਾਂ ਡੈਮੋਕ੍ਰੇਟਿਕ ਪਾਰਟੀ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਅਤੇ ਮੌਜੂਦਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਲੋਕਾਂ ਦੀ ਪਹਿਲੀ ਪਸੰਦ ਹੋਵੇਗੀ। ਅਮਰੀਕਾ ਦੇ ਰੋਜ਼ਾਨਾ ਅਖ਼ਬਾਰ ਵਾਸ਼ਿੰਗਟਨ ਪੋਸਟ ਨੇ ਅੱਜ ਕਿਹਾ, ‘ਬਾਇਡਨ ਨੇ ਚੋਣਾਂ ਤੋਂ ਆਪਣਾ ਨਾਂ ਵਾਪਸ ਲੈਣ ਤੋਂ ਬਾਅਦ ਹੈਰਿਸ ਨੇ ਮਕਬੂਲੀਅਤ ਪੱਖੋਂ ਉਨ੍ਹਾਂ ਰਾਸ਼ਟਰੀ ਪੱਧਰ ’ਤੇ ਦੋ ਫੀਸਦ ਹੋਰ ਅੰਕ ਪ੍ਰਾਪਤ ਕੀਤੇ ਹਨ ਅਤੇ ਐਤਵਾਰ ਤੱਕ ਉਹ ਅੱਗੇ ਦਿਖਾਈ ਦੇ ਰਹੀ ਹੈ।’ ਰਿਪੋਰਟ ‘ਚ ਕਿਹਾ ਗਿਆ ਹੈ, ‘ਜੇ ਅੱਜ ਰਾਸ਼ਟਰਪਤੀ ਚੋਣਾਂ ਹੁੰਦੀਆਂ ਹਨ ਤਾਂ ਸਾਡੇ ਪੋਲ ਮੁਤਾਬਕ ਹੈਰਿਸ ਸਭ ਤੋਂ ਪਸੰਦੀਦਾ ਉਮੀਦਵਾਰ ਹੋਵੇਗੀ।’ ਅਖਬਾਰ ਮੁਤਾਬਕ ਹੈਰਿਸ ਨੇ ਵਿਸਕਾਨਸਿਨ ਅਤੇ ਪੈਨਸਿਲਵੇਨੀਆ ’ਚ ਲੀਡ ਹਾਸਲ ਕੀਤੀ ਹੈ ਅਤੇ ਮਿਸ਼ੀਗਨ ’ਚ ਡੋਨਾਲਡ ਟਰੰਪ ਉਨ੍ਹਾਂ ਤੋਂ ਇਕ ਫੀਸਦੀ ਤੋਂ ਵੀ ਘੱਟ ਫ਼ਰਕ ਨਾਲ ਅੱਗੇ ਹਨ।

Advertisement
Advertisement
Advertisement
Advertisement
Scroll to Top