Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:48 am

+91 90915 01313 , +91 90916 01313

punjabbanni@gmail.com
punjabbani@yahoo.com

ਸੀ. ਆਈ. ਏ. ਸਟਾਫ ਬਰਨਾਲਾ ਨੇ ਕੀਤਾ ਧਾਰਮਿਕ ਸਥਾਨਾਂ ਦੀ ਆੜ ’ਚ ਸੋਸ਼ਲ ਮੀਡੀਆ ਰਾਹੀਂ ਚੱਲ ਰਹੇ ਗੈਰ-ਕਾਨੂੰਨੀ ਲਾਟਰੀ ਦੇ ਧੰਦੇ ਦਾ ਪਰਦਾ ਫਾਸ਼

ਸੀ. ਆਈ. ਏ. ਸਟਾਫ ਬਰਨਾਲਾ ਨੇ ਕੀਤਾ ਧਾਰਮਿਕ ਸਥਾਨਾਂ ਦੀ ਆੜ ’ਚ ਸੋਸ਼ਲ ਮੀਡੀਆ ਰਾਹੀਂ ਚੱਲ ਰਹੇ ਗੈਰ-ਕਾਨੂੰਨੀ ਲਾਟਰੀ ਦੇ ਧੰਦੇ ਦਾ ਪਰਦਾ ਫਾਸ਼

ਸੀ. ਆਈ. ਏ. ਸਟਾਫ ਬਰਨਾਲਾ ਨੇ ਕੀਤਾ ਧਾਰਮਿਕ ਸਥਾਨਾਂ ਦੀ ਆੜ ’ਚ ਸੋਸ਼ਲ ਮੀਡੀਆ ਰਾਹੀਂ ਚੱਲ ਰਹੇ ਗੈਰ-ਕਾਨੂੰਨੀ ਲਾਟਰੀ ਦੇ ਧੰਦੇ ਦਾ ਪਰਦਾ ਫਾਸ਼
ਪੱਖੋ ਕਲਾਂ/ਰੂੜੇਕੇ ਕਲਾਂ : ਧਾਰਮਿਕ ਸਥਾਨਾਂ ਦੀ ਆੜ ’ਚ ਸੋਸ਼ਲ ਮੀਡੀਆ ਰਾਹੀਂ ਚੱਲ ਰਹੇ ਗੈਰ-ਕਾਨੂੰਨੀ ਲਾਟਰੀ ਦੇ ਧੰਦੇ ਦਾ ਸੀ. ਆਈ. ਸਟਾਫ ਬਰਨਾਲਾ ਨੇ ਪਰਦਾਫਾਸ਼ ਕਰਦਿਆਂ ਪੱਖੋ ਕਲਾਂ ਬਰਨਾਲਾ-ਮਾਨਸਾ ਮੁੱਖ ਸੜਕ ਨੇੜੇ ਇਕ ਗੁਰਦੁਆਰਾ ਸਾਹਿਬ ’ਚੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਕ ਮੁਖਬਰ ਰਾਹੀਂ ਇਤਲਾਹ ਮਿਲੀ ਕਿ ਪੱਖੋ ਕਲਾਂ ਦੇ ਇਕ ਗੁਰਦੁਆਰਾ ਸਾਹਿਬ ’ਚ ਇਕ ਵਿਅਕਤੀ ਸਟਾਲ ਲਾ ਕੇ ਲੋਕਾਂ ਨੂੰ ਵੱਡੇ ਇਨਾਮ ਟਰੈਕਟਰ ਅਤੇ ਥਾਰ ਗੱਡੀ ਦਾ ਲਾਲਚ ਦੇ ਕੇ ਟਿਕਟਾਂ 300 ਰੁਪਏ ਪ੍ਰਤੀ ਟਿਕਟ ਵੇਚ ਰਿਹਾ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਦ ਪੁੱਛਗਿੱਛ ਕੀਤੀ ਤਾਂ ਉਸ ਦੀ ਪਛਾਣ ਅਮਰੀਕ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਕੋਠੇ ਮੱਲੂਕਾ ਪਿੰਡ ਭੈਣੀ ਜੱਸਾ ਵਜੋਂ ਹੋਈ, ਜਿਸ ਕੋਲ ਇਸ ਕੰਮ ਬਾਬਤ ਕੋਈ ਕਨੂੰਨੀ ਦਸਤਾਵੇਜ਼ ਨਹੀਂ ਸਨ। ਉਸ ਨੂੰ ਮੌਕੇ ’ਤੇ ਗ੍ਰਿਫਤਾਰ ਕਰ ਕੇ ਥਾਣਾ ਰੂੜੇਕੇ ਕਲਾਂ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ। ਥਾਣਾ ਰੂੜੇਕੇ ਕਲਾਂ ਦੇ ਮੁਖੀ ਜਗਜੀਤ ਸਿੰਘ ਘੁਮਾਣ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਹੋਰ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ।

Advertisement
Advertisement
Advertisement
Advertisement
Scroll to Top