Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:52 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ
ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁੱਕੀ
ਚੰਡੀਗੜ੍ਹ, 16 ਅਗਸਤ : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਐਡਵੋਕੇਟ ਡਾ: ਭੁਪਿੰਦਰ ਸਿੰਘ ਬਾਠ , ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਅਹੁਦੇ ਦੀ ਸਹੁੰ ਚੁਕਾਈ । ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੀਤਾ। ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ । ਜਿਕਰਯੋਗ ਹੈ ਕਿ ਪੰਜਾਬ ਦੇ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਪੰਜਾਬ ਸਰਕਾਰ ਵੱਲੋਂ 12 ਅਗਸਤ 2024 ਨੂੰ ਰਸਮੀ ਤੋਰ ਤੇ ਨੋਟੀਫਾਈ ਕੀਤਾ ਗਿਆ ਸੀ। ਇਹਨਾਂ ਨਵੇ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਕਮਿਸ਼ਨ ਦੇ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਆਵੇਗੀ।

Advertisement
Advertisement
Advertisement
Advertisement
Scroll to Top