ਮੁੱਖ ਮੰਤਰੀ ਹਰਿਆਣਾ ਨਾਇਬ ਸੈਣੀ ਨੇ ਕੀਤਾ ਘੱਟ ਮੀਂਹ ਕਾਰਨ ਕਿਸਾਨਾਂ ਲਈ ਮੁਆਵਜ਼ੇ ਦੀ ਪਹਿਲੀ 525 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰਨ ਦਾ ਐਲਾਨ
ਦੁਆਰਾ: Punjab Bani ਪ੍ਰਕਾਸ਼ਿਤ :Friday, 16 August, 2024, 10:38 AM
ਮੁੱਖ ਮੰਤਰੀ ਹਰਿਆਣਾ ਨਾਇਬ ਸੈਣੀ ਨੇ ਕੀਤਾ ਘੱਟ ਮੀਂਹ ਕਾਰਨ ਕਿਸਾਨਾਂ ਲਈ ਮੁਆਵਜ਼ੇ ਦੀ ਪਹਿਲੀ 525 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰਨ ਦਾ ਐਲਾਨ
ਹਰਿਆਣਾ : ਪੰਜਾਬ ਦੇ ਗੁਆਂਢ ਸੂਬੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਘੱਟ ਮੀਂਹ ਕਾਰਨ ਕਿਸਾਨਾਂ ਲਈ ਮੁਆਵਜ਼ੇ ਦੀ ਪਹਿਲੀ 525 ਕਰੋੜ ਰੁਪਏ ਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕਰਦਿਆਂ। ਦੱਸਣਯੋਗ ਹੈ ਕਿ ਹਰਿਆਣਾ ਸੂਬੇ ਵਿਚ ਘੱਟ ਮੀਂਹ ਕਾਰਣ ਕਿਸਾਨਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ, ਜਿਸਦੀ ਪਹਿਲੀ ਕਿਸ਼ਤ ਲਈ 535 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ।