Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 9:28 am

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਗੁਰਵਿੰਦਰ ਸਿੰਘ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਬਾਬਾ ਗੁਰਵਿੰਦਰ ਸਿੰਘ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਬਾਬਾ ਗੁਰਵਿੰਦਰ ਸਿੰਘ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
ਫਤਹਿਗੜ੍ਹ ਸਾਹਿਬ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਪੁਲਸ ਨੇ ਜਿ਼ਲ੍ਹਾ ਸੰਗਰੂਰ ਦੇ ਪਿੰਡ ਖੇੜੀ ਜੱਟਾਂ ਦੇ ਰਹਿਣ ਵਾਲੇ ਬਾਬਾ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗੁਰਵਿੰਦਰ ਸਿੰਘ ਨੂੰ ਚੰਡੀਗੜ੍ਹ ਦੇ ਸੈਕਟਰ 32 ਸਥਿਤ ਸਰਕਾਰੀ ਹਸਪਤਾਲ ਤੋਂ ਵੀਰਵਾਰ ਰਾਤ ਕਾਬੂ ਕੀਤਾ ਗਿਆ ਸੀ। ਉਸ ਨੂੰ ਸ਼ੁੱਕਰਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਅਦਾਲਤ `ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਲੈ ਸਕਦੀ ਹੈ।ਜਿਕਰਯੋਗ ਹੈ ਕਿ ਫਤਿਹਗੜ੍ਹ ਸਾਹਿਬ ਵਿਖੇ ਸਹੁਰਿਆਂ ਨਾਲ ਹੋਏ ਝਗੜੇ ਤੋਂ ਬਾਅਦ ਦਰਜ ਹੋਏ ਕਰਾਸ ਕੇਸ `ਚ ਇਹ ਕਾਰਵਾਈ ਕੀਤੀ ਗਈ ਹੈ। ਇਸ ਘਟਨਾ `ਚ ਗੁਰਵਿੰਦਰ ਸਿੰਘ ਦੇ ਦੰਦ ਟੁੱਟ ਗਏ ਸਨ ਜਿਨ੍ਹਾਂ ਦਾ ਉਹ ਚੰਡੀਗੜ੍ਹ ਦੇ ਹਸਪਤਾਲ `ਚ ਇਲਾਜ ਕਰਵਾ ਰਿਹਾ ਸੀ। ਭਿਣਕ ਲੱਗਣ `ਤੇ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰੀ ਤੋਂ ਬਾਅਦ ਬਾਬੇ ਨੇ ਕਿਹਾ ਕਿ ਪੁਲਿਸ ਨੇ ਉਸ ਦੀ ਪੇਸ਼ੀ ਤੋਂ ਬਾਅਦ ਇਲਾਜ ਦਾ ਭਰੋਸਾ ਦਿੱਤਾ ਹੈ।

Advertisement
Advertisement
Advertisement
Advertisement
Scroll to Top