Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:34 am

+91 90915 01313 , +91 90916 01313

punjabbanni@gmail.com
punjabbani@yahoo.com

ਰਿਲਾਇੰਸ ਇੰਡਸਟਰੀ ਨੇ 35 ਲੱਖ ਸ਼ੇਅਰ ਹੋਲਡਰਜ਼ ਨੰੁ ਦਿੱਤਾ ਇਕ ਸ਼ੇਅਰ ਤੇ ਇਕ ਬੋਨਸ ਸ਼ੇਅਰ ਦੇਣ ਦਾ ਪ੍ਰਸਤਾਵ

ਰਿਲਾਇੰਸ ਇੰਡਸਟਰੀ ਨੇ 35 ਲੱਖ ਸ਼ੇਅਰ ਹੋਲਡਰਜ਼ ਨੰੁ ਦਿੱਤਾ ਇਕ ਸ਼ੇਅਰ ਤੇ ਇਕ ਬੋਨਸ ਸ਼ੇਅਰ ਦੇਣ ਦਾ ਪ੍ਰਸਤਾਵ

ਰਿਲਾਇੰਸ ਇੰਡਸਟਰੀ ਨੇ 35 ਲੱਖ ਸ਼ੇਅਰ ਹੋਲਡਰਜ਼ ਨੰੁ ਦਿੱਤਾ ਇਕ ਸ਼ੇਅਰ ਤੇ ਇਕ ਬੋਨਸ ਸ਼ੇਅਰ ਦੇਣ ਦਾ ਪ੍ਰਸਤਾਵ
ਮੰੁਬਈ : ਦੂਰ ਸੰਚਾਰ ਦੇ ਖੇਤਰ ਦੀ ਇਕ ਨਾਮਚਿੰਨ ਕੰਪਨੀ ਰਿਲਾਇੰਸ ਇੰਡਸਟਰੀਜ਼ ਲਿਮਟਿਡ ਨੇ ਆਪਣੇ 35 ਲੱਖ ਸ਼ੇਅਰਹੋਲਡਰਜ਼ ਨੂੰ ਤੋਹਫਾ ਦਿੰਦੇ ਹੋਏ ਇਕ ਸ਼ੇਅਰ ’ਤੇ ਇਕ ਬੋਨਸ ਸ਼ੇਅਰ ਦੇਣ ਦਾ ਪ੍ਰਸਤਾਵ ਕੀਤਾ ਹੈ। ਇਸ ’ਤੇ ਆਖਰੀ ਫੈਸਲਾ 5 ਸਤੰਬਰ ਨੂੰ ਨਿਰਦੇਸ਼ਕ ਮੰਡਲ ਦੀ ਬੈਠਕ ’ਚ ਹੋਵੇਗਾ । ਰਿਲਾਇੰਸ ਇੰਡਸਟਰੀਜ਼ ਨੇ ਵੀਰਵਾਰ ਨੂੰ ਸ਼ੇਅਰ ਬਾਜ਼ਾਰਾਂ ਨੂੰ ਬੋਨਸ ਸ਼ੇਅਰ ਸਬੰਧੀ ਪ੍ਰਸਤਾਵ ਦੀ ਜਾਣਕਾਰੀ ਦਿੱਤੀ। ਉੱਧਰ ਜਾਣਕਾਰਾਂ ਦਾ ਕਹਿਣਾ ਹੈ ਕਿ ਨਿਵੇਸ਼ਕਾਂ ਨੂੰ ਇਸ ’ਚ ਜ਼ਿਆਦਾ ਖੁਸ਼ ਹੋਣ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਇਸ ਨਾਲ ਨਿਵੇਸ਼ਕਾਂ ਵੱਲੋਂ ਕੀਤੇ ਗਏ ਨਿਵੇਸ਼ ਦੀ ਵੈਲਿਊ ਨਹੀਂ ਵਧੇਗੀ ਸਗੋਂ ਉਨ੍ਹਾਂ ਕੋਲ ਰਿਲਾਇੰਸ ਦੇ ਸ਼ੇਅਰਾਂ ਦੀ ਗਿਣਤੀ ਦੁੱਗਣੀ ਹੋ ਜਾਵੇਗੀ ਪਰ ਸ਼ੇਅਰ ਦੀ ਕੀਮਤ ਘੱਟ ਹੋ ਕੇ ਅੱਧੀ ਰਹਿ ਜਾਵੇਗੀ।

Advertisement
Advertisement
Advertisement
Advertisement
Scroll to Top