Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:47 pm

+91 90915 01313 , +91 90916 01313

punjabbanni@gmail.com
punjabbani@yahoo.com

ਦੁਕਾਨਦਾਰਾਂ ਤੇ ਗੋਲੀਆਂ ਚਲਾਉਣ ਵਾਲਿਆਂ ਦੋ ਨੂੰ ਪੰਜਾਬ ਪੁਲਸ ਕੀਤਾ ਗ੍ਰਿਫ਼ਤਾਰ

ਦੁਕਾਨਦਾਰਾਂ ਤੇ ਗੋਲੀਆਂ ਚਲਾਉਣ ਵਾਲਿਆਂ ਦੋ ਨੂੰ ਪੰਜਾਬ ਪੁਲਸ ਕੀਤਾ ਗ੍ਰਿਫ਼ਤਾਰ

ਦੁਕਾਨਦਾਰਾਂ ਤੇ ਗੋਲੀਆਂ ਚਲਾਉਣ ਵਾਲਿਆਂ ਦੋ ਨੂੰ ਪੰਜਾਬ ਪੁਲਸ ਕੀਤਾ ਗ੍ਰਿਫ਼ਤਾਰ
ਮੋਗਾ : ਪੰਜਾਬ ਦੇ ਪੁਲਿਸ ਨੇ ਦੁਕਾਨਦਾਰਾਂ `ਤੇ ਗੋਲੀਆਂ ਚਲਾਉਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ `ਚੋਂ ਇਕ ਪੁਲਿਸ ਦੀ ਗੋਲੀ ਨਾਲ ਜ਼ਖਮੀ ਵੀ ਹੋ ਗਿਆ। ਮੁਲਜ਼ਮਾਂ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਵੀ ਕੀਤੀ, ਜਵਾਬੀ ਕਾਰਵਾਈ ਵਿੱਚ ਇੱਕ ਜ਼ਖ਼ਮੀ ਹੋ ਗਿਆ। ਪੁਲਿਸ ਨੇ ਇਨ੍ਹਾਂ ਕੋਲੋਂ ਦੋ ਦੇਸੀ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਹਨ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਜਾਣਕਾਰੀ ਦਿੰਦਿਆਂ ਐੱਸਐੱਸਪੀ ਅੰਕੁਰ ਗੁਪਤਾ ਨੇ ਦੱਸਿਆ ਕਿ ਦੇਰ ਰਾਤ ਜਦੋਂ ਐਕਟਿਵਾ `ਤੇ ਸਵਾਰ ਦੋ ਨੌਜਵਾਨਾਂ ਨੂੰ ਦਿੱਲੀ ਕਾਲੋਨੀ ਨੇੜੇ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਨ੍ਹਾਂ `ਚੋਂ ਇੱਕ ਨੇ ਪੁਲਿਸ `ਤੇ ਗੋਲੀਆਂ ਚਲਾ ਦਿੱਤੀਆਂ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਜਦੋਂ ਪੁਲਿਸ ਨੇ ਵੀ ਜਵਾਬੀ ਗੋਲੀਬਾਰੀ ਕੀਤੀ ਤਾਂ ਬਹੌਨਾ ਚੌਂਕ ਦੇ ਰਹਿਣ ਵਾਲੇ ਜਗਮੀਤ ਸਿੰਘ ਦੀ ਲੱਤ ਵਿੱਚ ਗੋਲੀ ਲੱਗ ਗਈ, ਜਿਸਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਨੇ ਉਸ ਦੇ ਦੂਜੇ ਸਾਥੀ ਵਿਕਾਸ ਕੁਮਾਰ ਵਾਸੀ ਪਹਾੜਾ ਸਿੰਘ ਚੌਕ ਮੋਗਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Advertisement
Advertisement
Advertisement
Advertisement
Scroll to Top