Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 3:22 am

+91 90915 01313 , +91 90916 01313

punjabbanni@gmail.com
punjabbani@yahoo.com

ਲੜਕੀਆਂ ਨਾਲ ਛੇੜਛਾੜ ਕਰਨ ਵਾਲੇ ਨੌਜਵਾਨਾਂ ਨੂੰ ਪੁਲਸ ਬਾਜ਼ਾਰਾਂ 'ਚ ਲੈ ਜਾਵੇਗੀ

ਲੜਕੀਆਂ ਨਾਲ ਛੇੜਛਾੜ ਕਰਨ ਵਾਲੇ ਨੌਜਵਾਨਾਂ ਨੂੰ ਪੁਲਸ ਬਾਜ਼ਾਰਾਂ 'ਚ ਲੈ ਜਾਵੇਗੀ

ਲੜਕੀਆਂ ਨਾਲ ਛੇੜਛਾੜ ਕਰਨ ਵਾਲੇ ਨੌਜਵਾਨਾਂ ਨੂੰ ਪੁਲਸ ਬਾਜ਼ਾਰਾਂ ‘ਚ ਲੈ ਜਾਵੇਗੀ
ਨਵੀਂ ਦਿੱਲੀ, 29 ਅਗਸਤ – ਦੋ ਲੜਕੀਆਂ ਨਾਲ ਛੇੜਛਾੜ ਦੇ ਮਾਮਲੇ ‘ਚ ਹਲਦਵਾਨੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਬੇਕਾਬੂ ਨੌਜਵਾਨਾਂ ਨੂੰ ਸਬਕ ਸਿਖਾਉਣ ਦਾ ਫੈਸਲਾ ਕੀਤਾ ਹੈ। ਲੜਕੀਆਂ ਨਾਲ ਛੇੜਛਾੜ ਕਰਨ ਵਾਲੇ ਕਾਰ ਸਵਾਰਾਂ ਖ਼ਿਲਾਫ਼ ਅੱਜ ਪੁਲੀਸ ਸ਼ਹਿਰ ਵਿੱਚ ਜਲੂਸ ਕੱਢੇਗੀ। ਹਲਦਵਾਨੀ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਣ ਜਾ ਰਿਹਾ ਹੈ। ਪੁਲੀਸ ਮੁਲਜ਼ਮਾਂ ਨੂੰ ਸਬਕ ਸਿਖਾਉਣ ਲਈ ਇਹ ਕਦਮ ਚੁੱਕ ਰਹੀ ਹੈ। ਮੁਲਜ਼ਮਾਂ ਨੂੰ ਥਾਣੇ ਤੋਂ ਫੜ ਕੇ ਬਾਜ਼ਾਰ ਲੈ ਕੇ ਜਾਵੇਗਾ।

Advertisement
Advertisement
Advertisement
Advertisement
Scroll to Top