Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:58 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਅਹਿਮ ਤੋ਼ ਅਹਿਮ ਫ਼ੈਸਲੇ

ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਅਹਿਮ ਤੋ਼ ਅਹਿਮ ਫ਼ੈਸਲੇ

ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਲਏ ਗਏ ਅਹਿਮ ਤੋ਼ ਅਹਿਮ ਫ਼ੈਸਲੇ
ਚੰਡੀਗੜ੍ਹ : ਪੰਜਾਬ ਕੈਬਨਿਟ ਦੀ ਮੀਟਿੰਗ 2 ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਤੋਂ ਪਹਿਲਾਂ ਵੀਰਵਾਰ ਨੂੰ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਪੰਜਾਬ ਸਿਵਲ ਸੇਵਾਵਾਂ ਵਿੱਚ ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। 2016 ਤੋਂ 2024 ਤੱਕ ਕੋਈ ਨਵੀਂ ਪੋਸਟ ਨਹੀਂ ਬਣਾਈ ਗਈ। ਹੁਣ ਇਨ੍ਹਾਂ ਅਸਾਮੀਆਂ ਨੂੰ 310 ਤੋਂ ਵਧਾ ਕੇ 369 ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਨਵੇਂ ਜ਼ਿਲ੍ਹਾ ਮਾਲੇਕੋਟਲਾ ਵਿੱਚ ਸੈਸ਼ਨ ਡਵੀਜ਼ਨ ਵਿੱਚ 36 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।ਇਸ ਤੋਂ ਇਲਾਵਾ ਪੰਜਾਬ ਪੰਚਾਇਤੀ ਨਿਯਮਾਂ ਵਿੱਚ ਵੀ ਸੋਧ ਕੀਤੀ ਗਈ ਹੈ। ਪੰਜਾਬ ਵਿੱਚ ਪਹਿਲਾਂ ਪੰਚ-ਸਰਪੰਚ ਦੀਆਂ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ’ਤੇ ਲੜੀਆਂ ਜਾ ਸਕਦੀਆਂ ਸਨ ਪਰ ਹੁਣ ਮੰਤਰੀ ਮੰਡਲ ਨੇ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ ਦਾ ਨਿਯਮ ਖ਼ਤਮ ਕਰ ਦਿੱਤਾ ਹੈ।ਘੱਗਰ ਦਰਿਆ ਦੇ ਆਸ-ਪਾਸ ਰਹਿਣ ਵਾਲੇ ਪਿੰਡਾਂ ਨੂੰ ਬਰਸਾਤ ਦੇ ਦਿਨਾਂ ਵਿੱਚ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਸਰਕਾਰ ਨੇ ਘੱਗਰ ਨੇੜੇ 20 ਏਕੜ ਪੰਚਾਇਤੀ ਜ਼ਮੀਨ ਲੈ ਲਈ ਹੈ। ਇੱਥੇ 40 ਫੁੱਟ ਡੂੰਘਾ ਖੂਹ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਹਾਊਸ ਸਰਜਨ ਦੀਆਂ 450 ਅਸਾਮੀਆਂ `ਤੇ ਭਰਤੀ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਮਰ ਕੈਦ ਜਾਂ ਹੋਰ ਅਪਰਾਧਾਂ ਲਈ 10 ਕੈਦੀਆਂ ਨੂੰ ਰਿਹਾਅ ਕੀਤਾ ਗਿਆ ਹੈ।ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੰਗਨਾ ਰਣੌਤ ਦੇ ਬਿਆਨ `ਤੇ ਪ੍ਰਤੀਕਿਰਿਆ ਦਿੱਤੀ ਹੈ। ਚੀਮਾ ਨੇ ਕਿਹਾ ਕਿ ਭਾਜਪਾ ਕੰਗਨਾ ਨੂੰ ਕਿਸੇ ਚੰਗੇ ਹਸਪਤਾਲ ਵਿੱਚ ਦਾਖਲ ਕਰਵਾ ਕੇ ਉਸਦਾ ਇਲਾਜ ਕਰਵਾਉਣ।

Advertisement
Advertisement
Advertisement
Advertisement
Scroll to Top