Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 12:39 am

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੋਮਣੀ ਅਕਾਲੀ ਦਲ ਨੇ ਸੀਬੀਐੱਫਸੀ ਨੂੰ ਭੇਜਿਆ ਫਿ਼ਲਮ ‘ਐਮਰਜੈਂਸੀ’ ’ਤੇ ਰੋਕ ਲਗਾਉਣ ਲਈ ਕਾਨੂੰਨੀ ਨੋਟਿਸ

ਸ਼੍ਰੋਮਣੀ ਅਕਾਲੀ ਦਲ ਨੇ ਸੀਬੀਐੱਫਸੀ ਨੂੰ ਭੇਜਿਆ ਫਿ਼ਲਮ ‘ਐਮਰਜੈਂਸੀ’ ’ਤੇ ਰੋਕ ਲਗਾਉਣ ਲਈ ਕਾਨੂੰਨੀ ਨੋਟਿਸ

ਸ਼੍ਰੋਮਣੀ ਅਕਾਲੀ ਦਲ ਨੇ ਸੀਬੀਐੱਫਸੀ ਨੂੰ ਭੇਜਿਆ ਫਿ਼ਲਮ ‘ਐਮਰਜੈਂਸੀ’ ’ਤੇ ਰੋਕ ਲਗਾਉਣ ਲਈ ਕਾਨੂੰਨੀ ਨੋਟਿਸ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਕੰਗਨਾ ਰਣੌਤ ਦੀ ਫ਼ਿਲਮ “ਐਮਰਜੈਂਸੀ” ਦੇ ਸਬੰਧ ਵਿੱਚ ਕੇਂਦਰੀ ਫ਼ਿਲਮ ਸਰਟੀਫਿਕੇਸ਼ਨ ਬੋਰਡ (ਸੀਬੀਐਫਸੀ) ਨੂੰ ਇੱਕ ਕਾਨੂੰਨੀ ਨੋਟਿਸ ਭੇਜਿਆ ਹੈ। ਇਸ ਫ਼ਿਲਮ ਵਿਚ ਇਤਿਹਾਸਕ ਘਟਨਾਵਾਂ ਅਤੇ ਸ਼ਖਸੀਅਤਾਂ, ਖਾਸ ਤੌਰ ‘ਤੇ ਸਿੱਖ ਭਾਈਚਾਰੇ ਨਾਲ ਸਬੰਧਤ ਚਿੱਤਰਣ ‘ਤੇ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ, ਫ਼ਿਲਮ ਦੀ ਰਿਲੀਜ਼ ਨੂੰ ਰੋਕਣ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਭੇਜੇ ਗਏ ਨੋਟਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ “ਐਮਰਜੈਂਸੀ” ਦਾ ਹਾਲ ਹੀ ਵਿੱਚ ਰਿਲੀਜ਼ ਹੋਇਆ ਟਰੇਲਰ ਇਤਿਹਾਸਕ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰਦਾ ਹੈ। ਨੋਟਿਸ ਵਿਚ ਕਿਹਾ ਗਿਆ ਹੈ ਕਿ ਪ੍ਰਦਰਸ਼ਿਤ ਸੀਨ ਸਿੱਖ ਭਾਈਚਾਰੇ ਨੂੰ ਗਲਤ ਢੰਗ ਨਾਲ ਪੇਸ਼ ਕਰਦੇ ਹਨ, ਨਫ਼ਰਤ ਅਤੇ ਸਮਾਜਿਕ ਮਤਭੇਦ ਨੂੰ ਵਧਾਵਾ ਦਿੰਦੇ ਹਨ। ਸਰਨਾ ਨੇ ਦਲੀਲ ਦਿੱਤੀ ਹੈ ਕਿ ਅਜਿਹੇ ਚਿੱਤਰਣ ਗੁੰਮਰਾਹਕੁੰਨ, ਅਪਮਾਨਜਨਕ ਅਤੇ ਪੰਜਾਬ ਸਮੇਤ ਸਮੁੱਚੇ ਦੇਸ਼ ਦੇ ਸਮਾਜਿਕ ਤਾਣੇ-ਬਾਣੇ ਨੂੰ ਨੁਕਸਾਨ ਪਹੁੰਚਾਉਣ ਵਾਲੇ ਹਨ।

Advertisement
Advertisement
Advertisement
Advertisement
Scroll to Top