Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 25 Oct 2026 | 5:08 am

+91 90915 01313 , +91 90916 01313

punjabbanni@gmail.com
punjabbani@yahoo.com

ਭਾਰੀ ਬਾਰਸ਼ ਕਾਰਨ ਮਹਾਨਕੋਸ਼ ਦੇ ਰਚੇਤਾ ਭਾਈ ਕਾਹਨ ਸਿੰਘ ਦੇ ਬੁੱਤ ਥੱਲਿਉ ਜ਼ਮੀਨ ਖਿਸਕੀ ਪਿਆ ਪਾੜ

ਭਾਰੀ ਬਾਰਸ਼ ਕਾਰਨ ਮਹਾਨਕੋਸ਼ ਦੇ ਰਚੇਤਾ ਭਾਈ ਕਾਹਨ ਸਿੰਘ ਦੇ ਬੁੱਤ ਥੱਲਿਉ ਜ਼ਮੀਨ ਖਿਸਕੀ ਪਿਆ ਪਾੜ

ਭਾਰੀ ਬਾਰਸ਼ ਕਾਰਨ ਮਹਾਨਕੋਸ਼ ਦੇ ਰਚੇਤਾ ਭਾਈ ਕਾਹਨ ਸਿੰਘ ਦੇ ਬੁੱਤ ਥੱਲਿਉ ਜ਼ਮੀਨ ਖਿਸਕੀ ਪਿਆ ਪਾੜ
ਬੁੱਤ ਡਿੱਗਣ ਦਾ ਖਦਸ਼ਾ
ਨਾਭਾ : ਨਾਭਾ ਨੇੜੇ ਰੋਹਟੀ ਪੁਲ ਤੇ ਨਜ਼ਦੀਕ ਪੁਲਸ ਚੋਕੀ ਕੋਲ ਜ਼ੋ ਸਿੱਖ ਵਿਦਵਾਨ ਮਹਾਨਕੋਸ਼ ਦੇ ਰਚੇਤਾ ਭਾਈ ਕਾਹਨ ਸਿੰਘ ਨਾਭਾ ਦਾ ਬੁੱਤ ਸਥਾਪਿਤ ਹੈ ਬੀਤੀ ਰਾਤ ਭਾਰੀ ਬਾਰਸ਼ ਹੋਣ ਕਾਰਨ ਬੁੱਤ ਦੇ ਜੜ ਚੋਂ ਜ਼ਮੀਨ ਖਿਸਕਣ ਕਾਰਨ ਵੱਡਾ ਪਾੜਾ ਪੈ ਗਿਆ ਹੈ ਜ਼ੋ ਬਿਲਕੂਲ ਨਾਲ ਖਹਿ ਕੇ ਲੱਘ ਰਹੀ ਨਹਿਰ ਵਿੱਚ ਮਿੱਟੀ ਰੁੜਣ ਕਾਰਨ ਵੱਡਾ ਪਾੜਾ ਪੈ ਗਿਆ ਜੇਕਰ ਇਸ ਦੀ ਸਮਾਂ ਰਹਿੰਦੇ ਸੰਭਾਲ ਨਾ ਕੀਤੀ ਗਈ ਤਾਂ ਹੋਰ ਬਾਰਸ਼ ਹੋਣ ਤੇ ਇਹ ਬੁੱਤ ਕਿਸੇ ਸਮੇਂ ਵੀ ਡਿੱਗ ਸਕਦਾ ਹੈ ਜਿਸ ਨਾਲ ਪ੍ਰਸ਼ਾਸਨ ਤੇ ਪਰਬੰਧਕਾ ਦੀ ਕਾਰਜਗੁਜਾਰੀ ਤੇ ਵੀ ਸਵਾਲੀਆ ਨਿਸ਼ਾਨ ਲੱਗਣਾ ਸੁਭਾਵਿਕ ਹੈ ਇਸ ਸਬੰਧੀ ਪੁਲਸ ਚੋਕੀ ਮੁਲਾਜ਼ਮਾਂ ਨਾਲ ਗੱਲ ਕੀਤੀ ਤਾਂ ਉਨਾਂ ਕਿਹਾ ਭਾਈ ਕਾਹਨ ਸਿੰਘ ਦੇ ਵਾਰਸ਼ਾਂ ਤੇ ਪ੍ਰਬੰਧਕਾਂ ਨੂੰ ਸੁਚਿਤ ਕਰ ਦਿੱਤਾ ਹੈ ਪਰ ਅਜੇ ਤੱਕ ਕੋਈ ਦੇਖਣ ਨਹੀਂ ਆਇਆ ਖ਼ਬਰ ਲਿਖੇ ਜਾਣ ਤੱਕ ਬੁੱਤ ਦੇ ਆਲੇ ਦੁਆਲੇ ਦੀ ਸਥਿਤੀ ਜਿਉਂ ਦੀ ਤਿਉਂ ਦਿਖਾਈ ਦੇ ਰਹੀ ਸੀ ਹੁਣ ਦੇਖਣਾ ਹੋਵੇਗਾ ਕਦੋਂ ਤੱਕ ਇਸ ਵੱਲ ਧਿਆਨ ਦਿੱਤਾ ਜਾਵੇਗਾ ਤਾਂ ਜ਼ੋ ਭਾਈ ਕਾਹਨ ਸਿੰਘ ਦੇ ਬੁੱਤ ਨੂੰ ਕੋਈ ਨੁਕਸਾਨ ਨਾ ਪਹੰਚੇ

Advertisement
Advertisement
Advertisement
Advertisement
Scroll to Top