Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:39 am

+91 90915 01313 , +91 90916 01313

punjabbanni@gmail.com
punjabbani@yahoo.com

ਬਹਿਬਲ ਅਤੇ ਕੋਟਕਪੁਰਾ ਗੋਲੀ ਕਾਂਡ ਦੀ ਸੁਣਵਾਈ ਇਕੱਠੀ ਚੱਲੇ ਦੇ ਲਈ ਦੋਵੇਂ ਕੇਸਾਂ ਵਿਚ ਸ਼ਾਮਲ ਪੁਲਸ ਅਧਿਕਾਰੀਆਂ ਨੇ ਕੀਤੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦੇ ਕੇ ਮੰਗ

ਬਹਿਬਲ ਅਤੇ ਕੋਟਕਪੁਰਾ ਗੋਲੀ ਕਾਂਡ ਦੀ ਸੁਣਵਾਈ ਇਕੱਠੀ ਚੱਲੇ ਦੇ ਲਈ ਦੋਵੇਂ ਕੇਸਾਂ ਵਿਚ ਸ਼ਾਮਲ ਪੁਲਸ ਅਧਿਕਾਰੀਆਂ ਨੇ ਕੀਤੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦੇ ਕੇ ਮੰਗ

ਬਹਿਬਲ ਅਤੇ ਕੋਟਕਪੁਰਾ ਗੋਲੀ ਕਾਂਡ ਦੀ ਸੁਣਵਾਈ ਇਕੱਠੀ ਚੱਲੇ ਦੇ ਲਈ ਦੋਵੇਂ ਕੇਸਾਂ ਵਿਚ ਸ਼ਾਮਲ ਪੁਲਸ ਅਧਿਕਾਰੀਆਂ ਨੇ ਕੀਤੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦੇ ਕੇ ਮੰਗ
ਫਰੀਦਕੋਟ : 2015 ਵਿੱਚ ਵਾਪਰੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਵਧੀਕ ਜਿ਼ਲ੍ਹਾ ਤੇ ਸੈਸ਼ਨ ਜੱਜ ਰਾਮ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਹੋਣੀ ਸੀ ਪਰ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਦੇ ਮੁਤਾਬਕ ਫਰੀਦਕੋਟ ਤੋਂ ਚੰਡੀਗੜ੍ਹ ਵਿਖੇ ਤਬਦੀਲ ਕਰ ਦਿੱਤੀ ਗਈ ਸੀ ਜਿਸ ਕਾਰਨ ਇਸ ਦੀ ਸੁਣਵਾਈ ਨਹੀਂ ਹੋ ਸਕੀ। ਅੱਜ ਅਦਾਲਤ ਵਿੱਚ ਸੁਖਬੀਰ ਸਿੰਘ ਬਾਦਲ, ਸੁਮੇਧ ਸੈਣੀ, ਮੋਗਾ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਸੁਖਮਿੰਦਰ ਸਿੰਘ ਮਾਨ, ਅਮਰ ਸਿੰਘ ਚਾਹਲ ਨੇ ਪੇਸ਼ੀ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਜਾਣਕਾਰੀ ਅਨੁਸਾਰ ਕੇਸ ਵਿੱਚ ਨਾਮਜ਼ਦ ਪੁਲਿਸ ਅਧਿਕਾਰੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦੇ ਕੇ ਮੰਗ ਕੀਤੀ ਹੈ ਕਿ ਬਹਿਬਲ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਇਕੱਠੀ ਹੀ ਚੱਲਣੀ ਚਾਹੀਦੀ ਹੈ ਜਿਸ ’ਤੇ ਵਧੀਕ ਜਿ਼ਲ੍ਹਾ ਅਤੇ ਸੈਸ਼ਨ ਜੱਜ ਰਾਮ ਕੁਮਾਰ ਸਿੰਗਲਾ ਦੀ ਅਦਾਲਤ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਉਡੀਕ ਕਰਦੇ ਹੋਏ ਇਸ ਕੇਸ ਦੀ ਸੁਣਵਾਈ 3 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਹੈ।

Advertisement
Advertisement
Advertisement
Advertisement
Scroll to Top