Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:45 am

+91 90915 01313 , +91 90916 01313

punjabbanni@gmail.com
punjabbani@yahoo.com

30 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਲਏ ਜਾਣ ਵਾਲੇ ਫ਼ੈਸਲੇ ਤੇ ਸਿੱਖ ਕੌਮ ਦੀਆਂ ਨਜ਼ਰਾਂ

30 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਲਏ ਜਾਣ ਵਾਲੇ ਫ਼ੈਸਲੇ ਤੇ ਸਿੱਖ ਕੌਮ ਦੀਆਂ ਨਜ਼ਰਾਂ

30 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨਾਂ ਵਲੋਂ ਲਏ ਜਾਣ ਵਾਲੇ ਫ਼ੈਸਲੇ ਤੇ ਸਿੱਖ ਕੌਮ ਦੀਆਂ ਨਜ਼ਰਾਂ
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਪੰਜ ਸਿੰਘ ਸਾਹਿਬਾਨਾਂ ਦਾ ਜੋ ਬਰਗਾੜੀ ਕਾਂਡ, ਬੇਅਦਬੀ, ਸੋਧਾ ਸਾਧ ਨੂੰ ਮੁਆਫੀ ਅਤੇ ਹੋਰਨਾਂ ਮਾਮਲਿਆਂ ’ਚ ਹੋਈਆਂ ਪੰਥਕ ਬਾਦਲ ਸਰਕਾਰ ਮੌਕੇ ਗਲਤੀਆਂ ਬਾਰੇ ਆਉਣ ਵਾਲੀ 30 ਅਗਸਤ ਦੇ ਫੈਸਲੇ ’ਤੇ ਹੁਣ ਸਮੁੱਚੀ ਸਿੱਖ ਕੌਮ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ।ਜਿ਼ਕਰਯੋਗ ਹੈ ਕਿ ਅਕਾਲੀ ਦਲ ’ਚੋਂ ਬਾਗੀ ਹੋਏ ਅਕਾਲੀ ਨੇਤਾਵਾਂ ਨੇ ਪਿਛਲੀ ਅਕਾਲੀ ਸਰਕਾਰ ਮੌਕੇ ਬਰਗਾੜੀ ਕਾਂਡ ਤੇ ਸੌਦਾ ਸਾਧ ਨੂੰ ਮੁਆਫੀ ਦੇਣ ਬਾਰੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਦੋਸ਼ ਲਾਏ ਸਨ, ਜਿਸ ਬਾਰੇ ਭਾਵੇਂ ਸੁਖਬੀਰ ਸਿੰਘ ਬਾਦਲ ਖੁਦ ਦੋਸ਼ ਸਵੀਕਾਰ ਕਰ ਚੁੱਕੇ ਹਨ ਪਰ ਹੁਣ ਜਥੇਦਾਰ ਸਾਹਿਬਾਨ ਨੇ 30 ਅਗਸਤ ਨੂੰ ਫੈਸਲਾ ਸੁਣਾਉਣਾ ਹੈ।

Advertisement
Advertisement
Advertisement
Advertisement
Scroll to Top