Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 11:30 am

+91 90915 01313 , +91 90916 01313

punjabbanni@gmail.com
punjabbani@yahoo.com

ਬੇਰੁਜ਼ਗਾਰ ਅਧਿਆਪਕ ਚੜੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ 'ਤੇ

ਬੇਰੁਜ਼ਗਾਰ ਅਧਿਆਪਕ ਚੜੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ 'ਤੇ

ਬੇਰੁਜ਼ਗਾਰ ਅਧਿਆਪਕ ਚੜੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਵਿਭਾਗ ਦੀ ਬਿਲਡਿੰਗ ‘ਤੇ
ਚੰਡੀਗੜ੍ਹ : ਪੈਟਰੋਲ ਦੀਆਂ ਬੋਤਲਾਂ ਲੈ ਕੇ ਬੇਰੁਜ਼ਗਾਰ ਈਟੀਟੀ ਟੈੱਟ 2364 ਅਧਿਆਪਕਾਂ ਸਿੱਖਿਆ ਵਿਭਾਗ ਦੀ ਬਿਲਡਿੰਗ ਤੇ ਚੜ ਗਏ ਅਤੇ ਉਨ੍ਹਾਂ ਵੱਲੋਂ ਮੰਗ ਕੀਤੀ ਗਈ ਕਿ, ਉਨ੍ਹਾਂ ਦੀਆਂ ਮੰਗਾਂ ਦਾ ਛੇਤੀ ਹੱਲ ਕਰਕੇ, ਨਿਯੁਕਤੀ ਪੱਤਰ ਜਾਰੀ ਕੀਤੇ ਜਾਣ। ਦੱਸ ਦਈਏ ਕਿ, ਪਿਛਲੇ ਕਈ ਦਿਨਾਂ ਤੋਂ ਬੇਰੁਜ਼ਗਾਰ ਈਟੀਟੀ ਟੈੱਟ 2364 ਅਧਿਆਪਕਾਂ ਦਾ ਆਪਣੇ ਨਿਯੁਕਤੀ ਪੱਤਰਾਂ ਦੀ ਮੰਗ ਨੂੰ ਲੈ ਕੇ ਡੀ ਪੀ ਆਈ ਦਫ਼ਤਰ ਮੋਹਾਲੀ ਵਿਖੇ ਧਰਨਾ ਪ੍ਦਰਸ਼ਨ ਜਾਰੀ ਹੈ।

Advertisement
Advertisement
Advertisement
Advertisement
Scroll to Top