Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:22 am

+91 90915 01313 , +91 90916 01313

punjabbanni@gmail.com
punjabbani@yahoo.com

ਫਿਲਮ ‘ਐਮਰਜੈਂਸੀ’ ਦਾ ਟ੍ਰੇਲਰ ਰਿਲੀਜ਼ ਤੇ ਕਰਨ ਲਈ ਮੀਡੀਆ ਚੈਨਲ ਜ਼ੀ.ਸਟੂਡੀਓ /ਅਭਿਨੇਤਰੀ ਕੰਗਨਾ ਰਣੌਤ ਨਾਲ ਸਾਰੀ ਫਿਲਮ ਕਾਸਸਟ ਨੂੰ ਕਾਨੂੰਨੀ ਨੋਟਿਸ ਭੇਜਿਆ

ਫਿਲਮ ‘ਐਮਰਜੈਂਸੀ’ ਦਾ ਟ੍ਰੇਲਰ ਰਿਲੀਜ਼ ਤੇ ਕਰਨ ਲਈ ਮੀਡੀਆ ਚੈਨਲ ਜ਼ੀ.ਸਟੂਡੀਓ /ਅਭਿਨੇਤਰੀ ਕੰਗਨਾ ਰਣੌਤ ਨਾਲ ਸਾਰੀ ਫਿਲਮ ਕਾਸਸਟ ਨੂੰ ਕਾਨੂੰਨੀ ਨੋਟਿਸ ਭੇਜਿਆ

ਫਿਲਮ ‘ਐਮਰਜੈਂਸੀ’ ਦਾ ਟ੍ਰੇਲਰ ਰਿਲੀਜ਼ ਤੇ ਕਰਨ ਲਈ ਮੀਡੀਆ ਚੈਨਲ ਜ਼ੀ.ਸਟੂਡੀਓ /ਅਭਿਨੇਤਰੀ ਕੰਗਨਾ ਰਣੌਤ ਨਾਲ ਸਾਰੀ ਫਿਲਮ ਕਾਸਸਟ ਨੂੰ ਕਾਨੂੰਨੀ ਨੋਟਿਸ ਭੇਜਿਆ
ਫ਼ਤਹਿਗੜ੍ਹ ਸਾਹਿਬ : ਅਭਿਨੇਤਰੀ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਦੀ ਵਿਵਾਦਿਤ ਫਿਲਮ ‘ਐਮਰਜੈਂਸੀ’ ਦਾ ਟ੍ਰੇਲਰ ਰਿਲੀਜ਼ ਤੇ ਕਰਨ ਲਈ ਮੀਡੀਆ ਚੈਨਲ ਜ਼ੀ.ਸਟੂਡੀਓ /ਅਭਿਨੇਤਰੀ ਕੰਗਨਾ ਰਣੌਤ ਨਾਲ ਸਾਰੀ ਫਿਲਮ ਕਾਸਸਟ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ‘ਐਮਰਜੈਂਸੀ”’ ਦੇ ਟ੍ਰੇਲਰ ਰਿਲੀਜ਼ ਹੋਣ ਨਾਲ ਸਿੱਖ ਸੰਗਤਾਂ “ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਈ ਥਾਵਾਂ “ਤੇ ਤਾਂ ਇਸ ਟ੍ਰੇਲਰ ਰਿਲੀਜ਼ ਹੋਣ ਨਾਲ ਧਰਨੇ ਵੀ ਦੇਖਣ ਨੂੰ ਮਿਲੇ ਹਨ। ਸਿ਼ਕਾਇਤਕਰਤਾ ਅਮਨਦੀਪ ਸਿੰਘ ਕਲਸੀ ਵਲੋਂ ਕੇਂਦਰੀ ਸੂਚਨਾ ਤੇ ਪ੍ਰਸਾਰਣ ਨੂੰ ਵੀ ਇਸ ਨੋਟਿਸ “ਚ ਸ਼ਾਮਿਲ ਕੀਤਾ ਗਿਆ। ਇਸ ਫਿਲਮ ਦੇ ਰਿਲੀਜ਼ ਹੋਣ ਨਾਲ ਸਿੱਖ ਭਾਈਚਾਰੇ ਨੂੰ ਠੇਸ ਪਹੁੰਚੀ ਹੈ। ਇਸ ਫਿਲਮ ਦੇ ਰਿਲੀਜ਼ ਹੋਣ ਨਾਲ ਦੇਸ਼ ਦੀ ਕਾਨੂੰਨ ਵਿਵਸਥਾ,ਅਮਨ ਸ਼ਾਂਤੀ ਭੰਗ ਹੋਣ ਦਾ ਪੂਰਾ ਖਦਸ਼ਾ ਹੈ।

Advertisement
Advertisement
Advertisement
Advertisement
Scroll to Top