Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:27 am

+91 90915 01313 , +91 90916 01313

punjabbanni@gmail.com
punjabbani@yahoo.com

ਪੂਜਾ ਖੇਡਕਰ ਨੇ ਸਪੱਸ਼ਟ ਆਖਿਆ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੂੰ ਮੇਰੇ ਵਿਰੁੱਧ ਕਾਰਵਾਈ ਕਰਨ ਅਤੇ ਮੈਨੂੰ ਬਰਖਾਸਤ ਕਰਨ ਦਾ ਕੋਈ ਅਧਿਕਾਰ ਨਹੀਂ

ਪੂਜਾ ਖੇਡਕਰ ਨੇ ਸਪੱਸ਼ਟ ਆਖਿਆ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੂੰ ਮੇਰੇ ਵਿਰੁੱਧ ਕਾਰਵਾਈ ਕਰਨ ਅਤੇ ਮੈਨੂੰ ਬਰਖਾਸਤ ਕਰਨ ਦਾ ਕੋਈ ਅਧਿਕਾਰ ਨਹੀਂ

ਪੂਜਾ ਖੇਡਕਰ ਨੇ ਸਪੱਸ਼ਟ ਆਖਿਆ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੂੰ ਮੇਰੇ ਵਿਰੁੱਧ ਕਾਰਵਾਈ ਕਰਨ ਅਤੇ ਮੈਨੂੰ ਬਰਖਾਸਤ ਕਰਨ ਦਾ ਕੋਈ ਅਧਿਕਾਰ ਨਹੀਂ
ਨਵੀਂ ਦਿੱਲੀ : ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਨੂੰ ਮੇਰੇ ਵਿਰੁੱਧ ਕਾਰਵਾਈ ਕਰਨ ਅਤੇ ਮੈਨੂੰ ਬਰਖਾਸਤ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਪੂਜਾ ਖੇਡਕਰ ਨੇ ਦਿੱਲੀ ਹਾਈ ਕੋਰਟ ਵਿੱਚ ਦਾਇਰ ਆਪਣੇ ਜਵਾਬ ਵਿੱਚ ਕਿਹਾ ਕਿ ਯੂਪੀਐਸਸੀ ਕੋਲ ਉਸ ਦੇ ਉਮੀਦਵਾਰ ਨੂੰ ਅਯੋਗ ਠਹਿਰਾਉਣ ਦਾ ਕੋਈ ਅਧਿਕਾਰ ਨਹੀਂ ਹੈ।ਪੂਜਾ ਖੇਡਕਰ ਨੇ ਵੱਲੋਂ ਆਪਣੇ ‘ਤੇ ਲਗਾਏ ਗਏ ਇਲਜ਼ਾਮਾਂ ‘ਤੇ ਦਿੱਲੀ ਹਾਈ ਕੋਰਟ ‘ਚ ਆਪਣਾ ਜਵਾਬ ਦਾਇਰ ਕੀਤਾ ਹੈ। ਪੂਜਾ ਖੇਡਕਰ ਨੇ ਕਿਹਾ ਕਿ ਇੱਕ ਵਾਰ ਪ੍ਰੋਬੇਸ਼ਨਰ ਵਜੋਂ ਚੁਣੇ ਜਾਣ ਅਤੇ ਨਿਯੁਕਤ ਕੀਤੇ ਜਾਣ ਤੋਂ ਬਾਅਦ, ਯੂਪੀਐਸਸੀ ਨੂੰ ਉਸ ਦੀ ਉਮੀਦਵਾਰੀ ਨੂੰ ਅਯੋਗ ਠਹਿਰਾਉਣ ਦਾ ਕੋਈ ਅਧਿਕਾਰ ਨਹੀਂ ਹੈ। ਉਸ ਨੇ ਕਿਹਾ ਕਿ ਉਸ ਨੇ ਯੂਪੀਐਸਸੀ ਵਿੱਚ ਆਪਣੇ ਨਾਮ ਨਾਲ ਛੇੜਛਾੜ ਨਹੀਂ ਕੀਤੀ ਹੈ ਅਤੇ ਨਾ ਹੀ ਕੋਈ ਗਲਤ ਜਾਣਕਾਰੀ ਦਿੱਤੀ ਹੈ। ਹਾਈ ਕੋਰਟ ਨੇ ਅਤੇ ਦਿੱਲੀ ਪੁਲਿਸ ਨੂੰ ਵੀ ਇਸ ਮਾਮਲੇ ‘ਚ ਖੇਡਕਰ ਦੇ ਜਵਾਬ ‘ਤੇ ਆਪਣੇ ਵਿਚਾਰ ਪੇਸ਼ ਕਰਨ ਦਾ ਸਮਾਂ ਦਿੱਤਾ ਹੈ।

Advertisement
Advertisement
Advertisement
Advertisement
Scroll to Top