Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 8:59 am

+91 90915 01313 , +91 90916 01313

punjabbanni@gmail.com
punjabbani@yahoo.com

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਕੌਮੀ ਐਵਾਰਡ ਲਈ ਚੁਣੇ ਗਏ ਪੰਜਾਬ ਦੇ ਅਧਿਆਪਕਾਂ ਨੂੰ ਵਧਾਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੇ ਪੰਕਜ ਕੁਮਾਰ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰਾ ਸਿੰਘ ਦੇ ਰਜਿੰਦਰ ਸਿੰਘ ਦੀ ਹੋਈ ਚੋਣ
ਚੰਡੀਗੜ੍ਹ 28 ਅਗਸਤ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕੌਮੀ ਐਵਾਰਡ ਲਈ ਚੁਣੇ ਗਏ ਸੂਬੇ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ । ਆਪਣੇ ਵਧਾਈ ਸੰਦੇਸ਼ ਵਿੱਚ ਸ. ਬੈਂਸ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਦੀ ਚੋਣ ਨਾਲ ਸੂਬੇ ਦਾ ਮਾਣ ਵਧਿਆ ਹੈ । ਇਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵੱਲੋਂ ਸਾਲ 2024 ਵਿੱਚ ਅਧਿਆਪਕ ਦਿਵਸ ਮੌਕੇ ਦਿੱਤੇ ਜਾਣ ਵਾਲੇ ਰਾਸ਼ਟਰੀ ਅਧਿਆਪਕ ਪੁਰਸਕਾਰਾਂ ਦੀ ਸੂਚੀ ਅੱਜ ਜਾਰੀ ਕੀਤੀ ਗਈ ਹੈ ਜਿਸ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਰਨਾਲਾ ਦੇ ਪੰਕਜ ਕੁਮਾਰ ਗੋਇਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਇੰਦਰਾ ਸਿੰਘ ਗੋਨਿਆਣਾ ਮੰਡੀ, ਬਠਿੰਡਾ ਦੇ ਰਜਿੰਦਰ ਸਿੰਘ ਦੀ ਚੋਣ ਹੋਈ ਹੈ।

Advertisement
Advertisement
Advertisement
Advertisement
Scroll to Top